1
ਯਾਕੋਬ 2:17
ਪੰਜਾਬੀ ਮੌਜੂਦਾ ਤਰਜਮਾ
PCB
ਇਸੇ ਤਰ੍ਹਾਂ, ਵਿਸ਼ਵਾਸ ਜੇਕਰ ਉਸ ਦੇ ਕਰਮਾਂ ਦੇ ਅਨੁਸਾਰ ਨਹੀਂ ਹੈ, ਤਾਂ ਉਹ ਮਰਿਆ ਹੋਇਆਂ ਹੈ।
Compare
Explore ਯਾਕੋਬ 2:17
2
ਯਾਕੋਬ 2:26
ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ।
Explore ਯਾਕੋਬ 2:26
3
ਯਾਕੋਬ 2:14
ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਕੋਈ ਵਿਸ਼ਵਾਸ ਕਰਨ ਦਾ ਦਾਅਵਾ ਕਰਦਾ ਹੈ, ਪਰ ਕੋਈ ਕਰਮ ਨਹੀਂ ਕਰਦਾ ਤਾਂ ਇਸ ਦਾ ਕੀ ਲਾਭ ਹੈ? ਕੀ ਅਜਿਹਾ ਵਿਸ਼ਵਾਸ ਉਨ੍ਹਾਂ ਨੂੰ ਬਚਾ ਸਕਦਾ ਹੈ?
Explore ਯਾਕੋਬ 2:14
4
ਯਾਕੋਬ 2:19
ਤੂੰ ਵਿਸ਼ਵਾਸ ਕਰਦਾ ਹੈ ਕਿ ਪਰਮੇਸ਼ਵਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈ, ਭੂਤ ਵੀ ਇਹ ਵਿਸ਼ਵਾਸ ਕਰਦੇ ਅਤੇ ਕੰਬਦੇ ਹਨ।
Explore ਯਾਕੋਬ 2:19
5
ਯਾਕੋਬ 2:18
ਪਰ ਜੇ ਕੋਈ ਕਹੇ, “ਤੇਰੇ ਕੋਲ ਵਿਸ਼ਵਾਸ ਹੈ; ਮੇਰੇ ਕੋਲ ਕਰਮ ਹਨ।” ਮੈਨੂੰ ਬਿਨਾਂ ਕਰਮਾਂ ਦੇ ਆਪਣਾ ਵਿਸ਼ਵਾਸ ਦਿਖਾ, ਅਤੇ ਮੈਂ ਤੈਨੂੰ ਆਪਣੇ ਕਰਮਾਂ ਦੁਆਰਾ ਆਪਣਾ ਵਿਸ਼ਵਾਸ ਦਿਖਾਵਾਂਗਾ।
Explore ਯਾਕੋਬ 2:18
6
ਯਾਕੋਬ 2:13
ਕਿਉਂਕਿ ਜਿਸ ਨੇ ਦਯਾ ਨਹੀਂ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
Explore ਯਾਕੋਬ 2:13
7
ਯਾਕੋਬ 2:24
ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
Explore ਯਾਕੋਬ 2:24
8
ਯਾਕੋਬ 2:22
ਤੁਸੀਂ ਵੇਖਦੇ ਹੋ ਕਿ ਉਸ ਦੀ ਨਿਹਚਾ ਅਤੇ ਉਸ ਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਪੂਰਾ ਹੋਇਆ ਜੋ ਉਸ ਨੇ ਕੀਤਾ।
Explore ਯਾਕੋਬ 2:22