1
ਯਾਕੋਬ 4:7
ਪੰਜਾਬੀ ਮੌਜੂਦਾ ਤਰਜਮਾ
PCB
ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ।
Compare
Explore ਯਾਕੋਬ 4:7
2
ਯਾਕੋਬ 4:8
ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ
Explore ਯਾਕੋਬ 4:8
3
ਯਾਕੋਬ 4:10
ਆਪਣੇ ਆਪ ਨੂੰ ਪ੍ਰਭੂ ਦੇ ਅੱਗੇ ਨੀਵਾਂ ਕਰੋ, ਅਤੇ ਉਹ ਤੁਹਾਨੂੰ ਉੱਚਾ ਕਰੇਗਾ।
Explore ਯਾਕੋਬ 4:10
4
ਯਾਕੋਬ 4:6
ਪਰ ਪਰਮੇਸ਼ਵਰ ਸਾਨੂੰ ਵਧੇਰੇ ਕਿਰਪਾ ਦਿੰਦਾ ਹੈ। ਇਸੇ ਲਈ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਪਰਮੇਸ਼ਵਰ ਹੰਕਾਰੀਆਂ ਦਾ ਵਿਰੋਧ ਕਰਦਾ ਹੈ ਪਰ ਨਿਮਰ ਲੋਕਾਂ ਤੇ ਮਿਹਰ ਕਰਦਾ ਹੈ।”
Explore ਯਾਕੋਬ 4:6
5
ਯਾਕੋਬ 4:17
ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
Explore ਯਾਕੋਬ 4:17
6
ਯਾਕੋਬ 4:3
ਜਦੋਂ ਤੁਸੀਂ ਪਰਮੇਸ਼ਵਰ ਕੋਲੋ ਮੰਗਦੇ ਹੋ, ਤੁਹਾਨੂੰ ਪ੍ਰਾਪਤ ਨਹੀਂ ਹੁੰਦਾ, ਕਿਉਂਕਿ ਤੁਸੀਂ ਬੁਰੀ ਨੀਤ ਨਾਲ ਮੰਗਦੇ ਹੋ, ਤਾਂ ਜੋ ਤੁਸੀਂ ਉਸ ਨੂੰ ਆਪਣੀਆਂ ਭੋਗ ਬਿਲਾਸਾਂ ਤੇ ਖਰਚ ਕਰ ਸਕੋ।
Explore ਯਾਕੋਬ 4:3
7
ਯਾਕੋਬ 4:4
ਹੇ ਬੇਵਫ਼ਾ ਲੋਕੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਦੋਸਤੀ ਕਰਨਾ ਪਰਮੇਸ਼ਵਰ ਨਾਲ ਵੈਰ ਕਰਨਾ ਹੈ? ਇਸ ਲਈ, ਜੋ ਕੋਈ ਵੀ ਸੰਸਾਰ ਦਾ ਦੋਸਤ ਬਣਨ ਦੀ ਚੋਣ ਕਰਦਾ ਹੈ ਉਹ ਪਰਮੇਸ਼ਵਰ ਦਾ ਦੁਸ਼ਮਣ ਬਣ ਜਾਂਦਾ ਹੈ।
Explore ਯਾਕੋਬ 4:4
8
ਯਾਕੋਬ 4:14
ਕਿਉਂ ਜੋ ਤੁਹਾਨੂੰ ਇਹ ਵੀ ਨਹੀਂ ਪਤਾ ਕਿ ਕੱਲ੍ਹ ਨੂੰ ਕੀ ਹੋਵੇਗਾ। ਤੁਹਾਡੀ ਜ਼ਿੰਦਗੀ ਕੀ ਹੈ? ਤੁਸੀਂ ਇੱਕ ਭਾਫ਼ ਹੋ ਜੋ ਥੋੜ੍ਹੀ ਦੇਰ ਲਈ ਪ੍ਰਗਟ ਹੁੰਦੀ ਹੈ ਅਤੇ ਫਿਰ ਅਲੋਪ ਹੋ ਜਾਂਦੀ ਹੈ।
Explore ਯਾਕੋਬ 4:14