1
ਯਾਕੋਬ 5:16
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
Compare
Explore ਯਾਕੋਬ 5:16
2
ਯਾਕੋਬ 5:13
ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਹ ਪ੍ਰਾਰਥਨਾ ਕਰੇ। ਕੀ ਕੋਈ ਖੁਸ਼ ਹੈ? ਤਾਂ ਉਹ ਉਸਤਤ ਦੇ ਗੀਤ ਗਾਵੇ।
Explore ਯਾਕੋਬ 5:13
3
ਯਾਕੋਬ 5:15
ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।
Explore ਯਾਕੋਬ 5:15
4
ਯਾਕੋਬ 5:14
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਆ ਦੇ ਬਜ਼ੁਰਗਾਂ ਨੂੰ ਬੁਲਾਉਣ ਅਤੇ ਉਹ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ।
Explore ਯਾਕੋਬ 5:14
5
ਯਾਕੋਬ 5:20
ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
Explore ਯਾਕੋਬ 5:20