1
ਯੋਏਲ 2:12
ਪੰਜਾਬੀ ਮੌਜੂਦਾ ਤਰਜਮਾ
PCB
ਫਿਰ ਵੀ ਹੁਣ, ਯਾਹਵੇਹ ਇਹ ਆਖਦਾ ਹੈ, “ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।”
Compare
Explore ਯੋਏਲ 2:12
2
ਯੋਏਲ 2:28
“ਅਤੇ ਇਸ ਤੋਂ ਬਾਅਦ ਅਜਿਹਾ ਹੋਵੇਗਾ, ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Explore ਯੋਏਲ 2:28
3
ਯੋਏਲ 2:13
ਆਪਣੇ ਕੱਪੜਿਆ ਨੂੰ ਨਹੀਂ ਸਗੋਂ ਦਿਲ ਨੂੰ ਪਾੜੋ। ਯਾਹਵੇਹ ਆਪਣੇ ਪਰਮੇਸ਼ਵਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
Explore ਯੋਏਲ 2:13
4
ਯੋਏਲ 2:32
ਅਤੇ ਹਰੇਕ ਜਿਹੜਾ ਵੀ ਯਾਹਵੇਹ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ। ਕਿਉਂਕਿ ਸੀਯੋਨ ਪਰਬਤ ਉੱਤੇ ਅਤੇ ਯੇਰੂਸ਼ਲੇਮ ਵਿੱਚ, ਛੁਟਕਾਰਾ ਹੋਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ, ਬਚੇ ਹੋਏ ਲੋਕਾਂ ਵਿੱਚੋਂ ਵੀ, ਜਿਨ੍ਹਾਂ ਨੂੰ ਯਾਹਵੇਹ ਬੁਲਾਵੇਗਾ।
Explore ਯੋਏਲ 2:32
5
ਯੋਏਲ 2:31
ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਯਾਹਵੇਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ।
Explore ਯੋਏਲ 2:31
Home
Bible
Plans
Videos