1
ਯੋਏਲ 3:10
ਪੰਜਾਬੀ ਮੌਜੂਦਾ ਤਰਜਮਾ
PCB
ਆਪਣੇ ਹਲ ਨੂੰ ਕੁੱਟ ਕੇ ਤਲਵਾਰਾਂ ਬਣਾਉ ਅਤੇ ਆਪਣੀਆਂ ਦਾਤਰਿਆਂ ਨੂੰ ਬਰਛੀਆਂ ਬਣਾਓ। ਜੋ ਕਮਜ਼ੋਰ ਹਨ ਉਹ ਆਖਣ, “ਮੈਂ ਸੂਰਬੀਰ ਹਾਂ!”
Compare
Explore ਯੋਏਲ 3:10
2
ਯੋਏਲ 3:15-16
ਸੂਰਜ ਅਤੇ ਚੰਦ ਹਨੇਰਾ ਹੋ ਜਾਣਗੇ, ਅਤੇ ਤਾਰੇ ਹੋਰ ਨਹੀਂ ਚਮਕਣਗੇ। ਯਾਹਵੇਹ ਸੀਯੋਨ ਤੋਂ ਗਰਜੇਗਾ ਅਤੇ ਯੇਰੂਸ਼ਲੇਮ ਤੋਂ ਵੱਡੀ ਆਵਾਜ਼ ਕਰੇਗਾ। ਧਰਤੀ ਅਤੇ ਅਕਾਸ਼ ਕੰਬਣਗੇ। ਪਰ ਯਾਹਵੇਹ ਆਪਣੇ ਲੋਕਾਂ ਲਈ ਪਨਾਹ ਹੋਵੇਗਾ, ਇਸਰਾਏਲ ਦੇ ਲੋਕਾਂ ਲਈ ਇੱਕ ਗੜ੍ਹ ਹੋਵੇਗਾ।
Explore ਯੋਏਲ 3:15-16
Home
Bible
Plans
Videos