1
ਯਹੋਸ਼ੂਆ 21:45
ਪੰਜਾਬੀ ਮੌਜੂਦਾ ਤਰਜਮਾ
PCB
ਇਸਰਾਏਲ ਨਾਲ ਯਾਹਵੇਹ ਦੇ ਸਾਰੇ ਚੰਗੇ ਵਾਅਦਿਆਂ ਵਿੱਚੋਂ ਇੱਕ ਵੀ ਅਸਫ਼ਲ ਨਹੀਂ ਹੋਇਆ ਹਰ ਇੱਕ ਨੂੰ ਪੂਰਾ ਕੀਤਾ ਗਿਆ ਸੀ।
Compare
Explore ਯਹੋਸ਼ੂਆ 21:45
2
ਯਹੋਸ਼ੂਆ 21:44
ਯਾਹਵੇਹ ਨੇ ਉਨ੍ਹਾਂ ਨੂੰ ਹਰ ਪਾਸਿਓਂ ਆਰਾਮ ਦਿੱਤਾ, ਜਿਵੇਂ ਉਸਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ। ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਇੱਕ ਵੀ ਉਨ੍ਹਾਂ ਦਾ ਸਾਹਮਣਾ ਨਹੀਂ ਕਰ ਸਕਿਆ, ਯਾਹਵੇਹ ਨੇ ਉਨ੍ਹਾਂ ਦੇ ਸਾਰੇ ਦੁਸ਼ਮਣਾਂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ।
Explore ਯਹੋਸ਼ੂਆ 21:44
3
ਯਹੋਸ਼ੂਆ 21:43
ਇਸ ਲਈ ਯਾਹਵੇਹ ਨੇ ਇਸਰਾਏਲ ਨੂੰ ਉਹ ਸਾਰੀ ਧਰਤੀ ਦਿੱਤੀ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੱਸ ਗਏ।
Explore ਯਹੋਸ਼ੂਆ 21:43