ਪਰ ਉਸ ਹੁਕਮ ਅਤੇ ਬਿਵਸਥਾ ਦੀ ਪਾਲਣਾ ਕਰਨ ਲਈ ਜੋ ਯਾਹਵੇਹ ਦੇ ਦਾਸ ਮੋਸ਼ੇਹ ਨੇ ਤੁਹਾਨੂੰ ਦਿੱਤੀ ਸੀ, ਬਹੁਤ ਧਿਆਨ ਰੱਖੋ, ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ, ਉਸ ਦੀ ਆਗਿਆਕਾਰੀ ਵਿੱਚ ਰਹੋ, ਉਸ ਦੇ ਹੁਕਮਾਂ ਦੀ ਪਾਲਣਾ ਕਰੋ, ਉਸ ਨੂੰ ਫੜੀ ਰੱਖੋ ਅਤੇ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਆਤਮਾ ਨਾਲ ਉਸ ਦੀ ਸੇਵਾ ਕਰੋ।”