1
ਯਹੋਸ਼ੂਆ 23:14
ਪੰਜਾਬੀ ਮੌਜੂਦਾ ਤਰਜਮਾ
PCB
“ਹੁਣ ਮੇਰੀ ਮੌਤ ਦਾ ਸਮਾਂ ਨੇੜੇ ਹੈ, ਜਿਵੇਂ ਧਰਤੀ ਉੱਤੇ ਸਾਰੇ ਲੋਕ ਮਰਦੇ ਹਨ। ਆਪਣੇ ਦਿਲ ਅਤੇ ਆਤਮਾ ਦੀਆਂ ਡੂੰਘਾਈਆਂ ਵਿੱਚ ਜਾਣੋ ਕਿ ਜੋ ਕੁਝ ਵੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਮੂੰਹੋਂ ਨਿੱਕਲਿਆ ਹੈ ਉਹ ਸਭ ਕੁੱਝ ਪੂਰਾ ਹੋਇਆ ਹੈ। ਉਹ ਸਭ ਕੁਝ ਜੋ ਤੁਹਾਡੇ ਲਈ ਕਿਹਾ ਗਿਆ ਸੀ ਸੱਚ ਹੋ ਗਿਆ ਹੈ
Compare
Explore ਯਹੋਸ਼ੂਆ 23:14
2
ਯਹੋਸ਼ੂਆ 23:11
ਇਸ ਲਈ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰਨ ਲਈ ਬਹੁਤ ਸਾਵਧਾਨ ਰਹੋ।
Explore ਯਹੋਸ਼ੂਆ 23:11
3
ਯਹੋਸ਼ੂਆ 23:10
ਤੁਹਾਡੇ ਵਿੱਚੋਂ ਇੱਕ ਮਨੁੱਖ ਇੱਕ ਹਜ਼ਾਰ ਨੂੰ ਭਜਾਵੇਗਾ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਲੜਦਾ ਹੈ, ਜਿਵੇਂ ਉਸਨੇ ਇਕਰਾਰ ਕੀਤਾ ਸੀ।
Explore ਯਹੋਸ਼ੂਆ 23:10
4
ਯਹੋਸ਼ੂਆ 23:8
ਪਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਉਸੇ ਤਰ੍ਹਾਂ ਫੜੀ ਰੱਖੋ, ਜਿਵੇਂ ਹੁਣ ਤੱਕ ਹੈ।
Explore ਯਹੋਸ਼ੂਆ 23:8
5
ਯਹੋਸ਼ੂਆ 23:6
“ਮਜ਼ਬੂਤ ਬਣੋ ਅਤੇ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖੋ, ਤੁਸੀਂ ਉਸ ਤੋਂ ਨਾ ਸੱਜੇ ਨਾ ਖੱਬੇ ਪਾਸੇ ਮੁੜਨਾ।
Explore ਯਹੋਸ਼ੂਆ 23:6