ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸ ਦੀ ਸ਼ਾਨਦਾਰ ਮੌਜੂਦਗੀ ਸਾਹਮਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ। ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।