1
ਲੇਵੀਆਂ 11:45
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂ ਜੋ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਮਿਸਰ ਵਿੱਚੋਂ ਤੁਹਾਡਾ ਪਰਮੇਸ਼ਵਰ ਬਣਨ ਲਈ ਕੱਢ ਲਿਆਇਆ ਹਾਂ, ਇਸ ਲਈ ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।
Compare
Explore ਲੇਵੀਆਂ 11:45
2
ਲੇਵੀਆਂ 11:44
ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ। ਆਪਣੇ ਆਪ ਨੂੰ ਕਿਸੇ ਵੀ ਜੀਵ ਦੁਆਰਾ ਅਸ਼ੁੱਧ ਨਾ ਬਣਾਓ ਜੋ ਜ਼ਮੀਨ ਉੱਤੇ ਘਿਸਰਦੇ ਹਨ।
Explore ਲੇਵੀਆਂ 11:44