ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ, ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ। ਜਿਵੇਂ ਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”