1
ਮੱਤੀਯਾਹ 27:46
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
Compare
Explore ਮੱਤੀਯਾਹ 27:46
2
ਮੱਤੀਯਾਹ 27:51-52
ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।
Explore ਮੱਤੀਯਾਹ 27:51-52
3
ਮੱਤੀਯਾਹ 27:50
ਯਿਸ਼ੂ ਨੇ ਫਿਰ ਉੱਚੀ ਆਵਾਜ਼ ਨਾਲ ਪੁਕਾਰ ਕੇ ਆਪਣੀ ਜਾਨ ਦੇ ਦਿੱਤੀ।
Explore ਮੱਤੀਯਾਹ 27:50
4
ਮੱਤੀਯਾਹ 27:54
ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੂਚਾਲ ਅਤੇ ਹੋਰ ਘਟਨਾਵਾਂ ਨੂੰ ਦੇਖ ਕੇ ਬਹੁਤ ਡਰ ਗਏ ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”
Explore ਮੱਤੀਯਾਹ 27:54
5
ਮੱਤੀਯਾਹ 27:45
ਦੁਪਹਿਰ ਤੋਂ ਲੈ ਕੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
Explore ਮੱਤੀਯਾਹ 27:45
6
ਮੱਤੀਯਾਹ 27:22-23
ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!” ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”
Explore ਮੱਤੀਯਾਹ 27:22-23
Home
Bible
Plans
Videos