1
ਮਾਰਕਸ 15:34
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
Compare
Explore ਮਾਰਕਸ 15:34
2
ਮਾਰਕਸ 15:39
ਅਤੇ ਜਦੋਂ ਸੈਨਾਂ ਦੇ ਅਧਿਕਾਰੀ ਨੇ ਜਿਹੜਾ ਉੱਥੇ ਯਿਸ਼ੂ ਦੇ ਸਾਹਮਣੇ ਖੜ੍ਹਾ ਸੀ, ਉਹ ਨੇ ਵੇਖਿਆ ਕਿ ਉਹ ਕਿਵੇਂ ਮਰਿਆ, ਤਾਂ ਉਸ ਨੇ ਕਿਹਾ, “ਯਕੀਨਨ ਇਹ ਮਨੁੱਖ ਪਰਮੇਸ਼ਵਰ ਦਾ ਪੁੱਤਰ ਸੀ!”
Explore ਮਾਰਕਸ 15:39
3
ਮਾਰਕਸ 15:38
ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ ਸੀ।
Explore ਮਾਰਕਸ 15:38
4
ਮਾਰਕਸ 15:37
ਉੱਚੀ ਅਵਾਜ਼ ਨਾਲ ਯਿਸ਼ੂ ਨੇ ਆਖਰੀ ਸਾਹ ਲਿਆ।
Explore ਮਾਰਕਸ 15:37
5
ਮਾਰਕਸ 15:33
ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
Explore ਮਾਰਕਸ 15:33
6
ਮਾਰਕਸ 15:15
ਭੀੜ ਨੂੰ ਸੰਤੁਸ਼ਟ ਕਰਨ ਲਈ, ਪਿਲਾਤੁਸ ਨੇ ਬਾਰ-ਅੱਬਾਸ ਨੂੰ ਛੱਡ ਦਿੱਤਾ। ਅਤੇ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।
Explore ਮਾਰਕਸ 15:15
Home
Bible
Plans
Videos