1
ਨਹੂਮ 1:7
ਪੰਜਾਬੀ ਮੌਜੂਦਾ ਤਰਜਮਾ
PCB
ਯਾਹਵੇਹ ਚੰਗਾ ਹੈ, ਮੁਸੀਬਤ ਦੇ ਸਮੇਂ ਵਿੱਚ ਪਨਾਹ ਹੈ। ਉਹ ਉਨ੍ਹਾਂ ਦੀ ਪਰਵਾਹ ਕਰਦਾ ਹੈ ਜੋ ਉਸ ਵਿੱਚ ਭਰੋਸਾ ਰੱਖਦੇ ਹਨ
Compare
Explore ਨਹੂਮ 1:7
2
ਨਹੂਮ 1:3
ਯਾਹਵੇਹ ਕ੍ਰੋਧ ਵਿੱਚ ਧੀਰਜਵਾਨ ਅਤੇ ਸ਼ਕਤੀ ਵਿੱਚ ਮਹਾਨ ਹੈ; ਯਾਹਵੇਹ ਦੋਸ਼ੀ ਨੂੰ ਸਜ਼ਾ ਤੋਂ ਬਿਨਾਂ ਨਹੀਂ ਛੱਡੇਗਾ। ਉਹ ਦਾ ਰਾਹ ਹਨੇਰੀ ਅਤੇ ਤੂਫ਼ਾਨ ਵਿੱਚ ਹੈ, ਅਤੇ ਬੱਦਲ ਉਸ ਦੇ ਪੈਰਾਂ ਦੀ ਧੂੜ ਹਨ।
Explore ਨਹੂਮ 1:3
3
ਨਹੂਮ 1:2
ਯਾਹਵੇਹ ਇੱਕ ਈਰਖਾਲੂ ਅਤੇ ਬਦਲਾ ਲੈਣ ਵਾਲਾ ਪਰਮੇਸ਼ਵਰ ਹੈ; ਯਾਹਵੇਹ ਬਦਲਾ ਲੈਂਦਾ ਹੈ ਅਤੇ ਕ੍ਰੋਧ ਨਾਲ ਭਰਿਆ ਹੋਇਆ ਹੈ। ਯਾਹਵੇਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਂਦਾ ਹੈ, ਅਤੇ ਆਪਣੇ ਦੁਸ਼ਮਣਾਂ ਉੱਤੇ ਆਪਣਾ ਗੁੱਸਾ ਕੱਢਦਾ ਹੈ।
Explore ਨਹੂਮ 1:2
Home
Bible
Plans
Videos