1
ਫਿਲਿਪੀਆਂ 4:6
ਪੰਜਾਬੀ ਮੌਜੂਦਾ ਤਰਜਮਾ
PCB
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।
Compare
Explore ਫਿਲਿਪੀਆਂ 4:6
2
ਫਿਲਿਪੀਆਂ 4:7
ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
Explore ਫਿਲਿਪੀਆਂ 4:7
3
ਫਿਲਿਪੀਆਂ 4:8
ਅੰਤ ਵਿੱਚ, ਹੇ ਭਰਾਵੋ ਅਤੇ ਭੈਣੋ, ਜੋ ਵੀ ਸੱਚ ਹੈ, ਜੋ ਵੀ ਨੇਕ ਹੈ, ਜੋ ਵੀ ਸਹੀ ਹੈ, ਜੋ ਵੀ ਸ਼ੁੱਧ ਹੈ, ਜੋ ਵੀ ਪਿਆਰਾ ਹੈ, ਜੋ ਵੀ ਪ੍ਰਸ਼ੰਸਾਯੋਗ ਹੈ, ਜੋ ਕੁਝ ਵੀ ਉੱਤਮ ਜਾਂ ਪ੍ਰਸ਼ੰਸਾਯੋਗ ਹੈ, ਅਜਿਹੀਆਂ ਗੱਲਾਂ ਬਾਰੇ ਸੋਚੋ।
Explore ਫਿਲਿਪੀਆਂ 4:8
4
ਫਿਲਿਪੀਆਂ 4:13
ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ।
Explore ਫਿਲਿਪੀਆਂ 4:13
5
ਫਿਲਿਪੀਆਂ 4:4
ਪ੍ਰਭੂ ਵਿੱਚ ਸਦਾ ਆਨੰਦ ਕਰੋ। ਮੈਂ ਇਸ ਨੂੰ ਦੁਬਾਰਾ ਕਹਾਂਗਾ: ਆਨੰਦ ਕਰੋ!
Explore ਫਿਲਿਪੀਆਂ 4:4
6
ਫਿਲਿਪੀਆਂ 4:19
ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸ ਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
Explore ਫਿਲਿਪੀਆਂ 4:19
7
ਫਿਲਿਪੀਆਂ 4:9
ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸ ਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ।
Explore ਫਿਲਿਪੀਆਂ 4:9
8
ਫਿਲਿਪੀਆਂ 4:5
ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ।
Explore ਫਿਲਿਪੀਆਂ 4:5
9
ਫਿਲਿਪੀਆਂ 4:12
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ, ਕੀ ਭੁੱਖਾ ਰਹਿਣਾ, ਕੀ ਵੱਧਣਾ, ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
Explore ਫਿਲਿਪੀਆਂ 4:12
10
ਫਿਲਿਪੀਆਂ 4:11
ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਵੀ ਚੀਜ਼ ਦੀ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।
Explore ਫਿਲਿਪੀਆਂ 4:11