1
ਪ੍ਰਕਾਸ਼ ਪੱਤਰ 1:8
ਪੰਜਾਬੀ ਮੌਜੂਦਾ ਤਰਜਮਾ
PCB
ਪ੍ਰਭੂ ਪਰਮੇਸ਼ਵਰ ਕਹਿੰਦਾ ਹੈ, “ਮੈਂ ਅਲਫਾ ਅਤੇ ਓਮੇਗਾ ਹਾਂ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”
Compare
Explore ਪ੍ਰਕਾਸ਼ ਪੱਤਰ 1:8
2
ਪ੍ਰਕਾਸ਼ ਪੱਤਰ 1:18
ਮੈਂ ਜੀਉਂਦਾ ਹਾਂ; ਮੈਂ ਮਰ ਗਿਆ ਸੀ, ਅਤੇ ਹੁਣ ਵੇਖ, ਮੈਂ ਸਦਾ ਲਈ ਜੀਉਂਦਾ ਹਾਂ! ਅਤੇ ਮੇਰੇ ਕੋਲ ਮੌਤ ਅਤੇ ਪਤਾਲ ਦੀਆਂ ਚਾਬੀਆਂ ਹਨ।
Explore ਪ੍ਰਕਾਸ਼ ਪੱਤਰ 1:18
3
ਪ੍ਰਕਾਸ਼ ਪੱਤਰ 1:3
ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ।
Explore ਪ੍ਰਕਾਸ਼ ਪੱਤਰ 1:3
4
ਪ੍ਰਕਾਸ਼ ਪੱਤਰ 1:17
ਜਦੋਂ ਮੈਂ ਉਸ ਨੂੰ ਵੇਖਿਆ, ਮੈਂ ਉਸ ਦੇ ਪੈਰਾਂ ਵਿੱਚ ਡਿੱਗਿਆ ਜਿਵੇਂ ਕਿ ਮੈਂ ਮਰ ਗਿਆ ਹੋਵਾਂ। ਫਿਰ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ: “ਨਾ ਡਰ। ਮੈਂ ਪਹਿਲਾਂ ਅਤੇ ਆਖਰੀ ਹਾਂ।
Explore ਪ੍ਰਕਾਸ਼ ਪੱਤਰ 1:17
5
ਪ੍ਰਕਾਸ਼ ਪੱਤਰ 1:7
“ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ।
Explore ਪ੍ਰਕਾਸ਼ ਪੱਤਰ 1:7