1
ਪ੍ਰਕਾਸ਼ ਪੱਤਰ 16:15
ਪੰਜਾਬੀ ਮੌਜੂਦਾ ਤਰਜਮਾ
PCB
“ਵੇਖੋ, ਮੈਂ ਚੋਰ ਵਾਂਗ ਅਚਾਨਕ ਆਉਂਦਾ ਹਾਂ! ਮੁਬਾਰਕ ਉਹ ਜੋ ਜਾਗਦਾ ਅਤੇ ਆਪਣੇ ਕੱਪੜੇ ਪਹਿਨ ਕੇ ਰੱਖਦਾ ਹੈ, ਜੋ ਅਜਿਹਾ ਨਾ ਹੋਵੇ ਉਹ ਨੰਗਾ ਫਿਰੇ ਅਤੇ ਲੋਕ ਉਸ ਦੀ ਸ਼ਰਮ ਵੇਖਣ।”
Compare
Explore ਪ੍ਰਕਾਸ਼ ਪੱਤਰ 16:15
2
ਪ੍ਰਕਾਸ਼ ਪੱਤਰ 16:12
ਛੇਵੇਂ ਦੂਤ ਨੇ ਜਦ ਆਪਣਾ ਕਟੋਰਾ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹਿਆ, ਅਤੇ ਉਸ ਦਾ ਪਾਣੀ ਸੁੱਕ ਗਿਆ ਤਾਂ ਜੋ ਪੂਰਬ ਤੋਂ ਆਉਣ ਵਾਲਿਆਂ ਰਾਜਿਆਂ ਲਈ ਰਾਸਤਾ ਤਿਆਰ ਹੋਵੇ।
Explore ਪ੍ਰਕਾਸ਼ ਪੱਤਰ 16:12
3
ਪ੍ਰਕਾਸ਼ ਪੱਤਰ 16:14
ਕਿਉਂਕਿ ਉਹ ਚਮਤਕਾਰ ਵਿਖਾਉਣ ਵਾਲੀਆਂ ਦੁਸ਼ਟ ਆਤਮਾ ਸਨ, ਅਤੇ ਉਹ ਸੰਸਾਰ ਦੇ ਰਾਜਿਆਂ ਕੋਲ ਗਈਆ, ਤਾਂ ਕਿ ਉਹਨਾਂ ਨੂੰ ਸਰਵ ਸ਼ਕਤੀਮਾਨ ਪਰਮੇਸ਼ਵਰ ਦੀ ਜਿੱਤ ਦੇ ਮਹਾਨ ਦਿਨ ਉੱਤੇ ਯੁੱਧ ਕਰਨ ਲਈ ਇਕੱਠਾ ਕਰਨ।
Explore ਪ੍ਰਕਾਸ਼ ਪੱਤਰ 16:14
4
ਪ੍ਰਕਾਸ਼ ਪੱਤਰ 16:13
ਤਦ ਮੈਂ ਤਿੰਨ ਡੱਡੂਆਂ ਵਰਗੀਆਂ ਅਸ਼ੁੱਧ ਆਤਮਾਵਾਂ ਵੇਖੀਆ; ਉਹ ਅਜਗਰ ਦੇ ਮੂੰਹ ਵਿੱਚੋਂ, ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਨਿੱਕਲੀਆ।
Explore ਪ੍ਰਕਾਸ਼ ਪੱਤਰ 16:13
5
ਪ੍ਰਕਾਸ਼ ਪੱਤਰ 16:9
ਮਨੁੱਖ ਵੱਡੀ ਅੱਗ ਨਾਲ ਝੁਲਸ ਗਏ ਅਤੇ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਕੀਤੀ, ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ, ਪਰ ਉਹਨਾਂ ਤੋਬਾ ਨਾ ਕੀਤੀ ਜੋ ਪਰਮੇਸ਼ਵਰ ਦੀ ਮਹਿਮਾ ਕਰਨ।
Explore ਪ੍ਰਕਾਸ਼ ਪੱਤਰ 16:9
6
ਪ੍ਰਕਾਸ਼ ਪੱਤਰ 16:2
ਪਹਿਲਾਂ ਦੂਤ ਗਿਆ ਅਤੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹਿਆ ਅਤੇ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦੀ ਮੋਹਰ ਸੀ ਅਤੇ ਜਿਨ੍ਹਾਂ ਨੇ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ ਉਹਨਾਂ ਉੱਤੇ ਬੁਰੇ ਅਤੇ ਦੁੱਖਦਾਇਕ ਫੋੜੇ ਨਿਕਲ ਆਏ।
Explore ਪ੍ਰਕਾਸ਼ ਪੱਤਰ 16:2
7
ਪ੍ਰਕਾਸ਼ ਪੱਤਰ 16:16
ਤਦ ਉਹਨਾਂ ਦੁਸ਼ਟ ਆਤਮਾਵਾਂ ਨੇ ਰਾਜਿਆਂ ਨੂੰ ਉਸ ਥਾਂ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਆਖਦੇ ਹਨ ਇਕੱਠੀਆਂ ਕੀਤਾ।
Explore ਪ੍ਰਕਾਸ਼ ਪੱਤਰ 16:16