1
ਪ੍ਰਕਾਸ਼ ਪੱਤਰ 2:4
ਪੰਜਾਬੀ ਮੌਜੂਦਾ ਤਰਜਮਾ
PCB
ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਕਿ ਤੁਸੀਂ ਆਪਣਾ ਪਹਿਲਾਂ ਪਿਆਰ ਛੱਡ ਦਿੱਤਾ ਹੈ।
Compare
Explore ਪ੍ਰਕਾਸ਼ ਪੱਤਰ 2:4
2
ਪ੍ਰਕਾਸ਼ ਪੱਤਰ 2:5
ਯਾਦ ਕਰੋ ਕਿ ਤੁਸੀਂ ਕਿੱਥੋਂ ਡਿੱਗੇ ਹੋ! ਤੋਬਾ ਕਰੋ ਅਤੇ ਉਹ ਕੰਮ ਕਰੋ ਜੋ ਤੁਸੀਂ ਪਹਿਲਾਂ ਕੀਤਾ ਸੀ। ਜੇ ਤੁਸੀਂ ਤੋਬਾ ਨਹੀਂ ਕੀਤੀ, ਤਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਡੇ ਸ਼ਮਾਦਾਨ ਨੂੰ ਉਸ ਦੀ ਜਗ੍ਹਾ ਤੋਂ ਹਟਾ ਦੇਵਾਂਗਾ।
Explore ਪ੍ਰਕਾਸ਼ ਪੱਤਰ 2:5
3
ਪ੍ਰਕਾਸ਼ ਪੱਤਰ 2:10
ਉਸ ਦੁੱਖ ਤੋਂ ਨਾ ਡਰੋ ਜਿਹੜਾ ਤੁਸੀਂ ਸਹਿਣ ਵਾਲੇ ਹੋ। ਮੈਂ ਤੁਹਾਨੂੰ ਦੱਸਦਾ ਹਾਂ, ਦੁਸ਼ਟ ਤੁਹਾਡੇ ਵਿੱਚੋਂ ਕਈਆਂ ਨੂੰ ਪਰਖਣ ਲਈ ਜੇਲ੍ਹ ਵਿੱਚ ਪਾ ਦੇਵੇਗਾ, ਅਤੇ ਤੁਹਾਨੂੰ ਦਸ ਦਿਨਾਂ ਤੱਕ ਅੱਤਿਆਚਾਰ ਸਹਿਣੇ ਪੈਣਗੇ। ਪਰ ਤੁਸੀਂ ਮੌਤ ਤੱਕ ਵੀ ਵਫ਼ਾਦਾਰ ਰਹੋ, ਅਤੇ ਮੈਂ ਤੁਹਾਨੂੰ ਜੀਵਨ ਦਾ ਮੁਕਟ ਦਿਆਂਗਾ।
Explore ਪ੍ਰਕਾਸ਼ ਪੱਤਰ 2:10
4
ਪ੍ਰਕਾਸ਼ ਪੱਤਰ 2:7
ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਹਰੇਕ ਜਿੱਤਣ ਵਾਲੇ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਦੇਵਾਂਗਾ ਜੋ ਪਰਮੇਸ਼ਵਰ ਦੇ ਫ਼ਿਰਦੌਸ ਵਿੱਚ ਹੈ।
Explore ਪ੍ਰਕਾਸ਼ ਪੱਤਰ 2:7
5
ਪ੍ਰਕਾਸ਼ ਪੱਤਰ 2:2
ਮੈਂ ਤੁਹਾਡੇ ਕੰਮਾਂ, ਤੁਹਾਡੀ ਮਿਹਨਤ ਅਤੇ ਤੁਹਾਡੀ ਲਗਨ ਨੂੰ ਜਾਣਦਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਦੁਸ਼ਟ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਕਿ ਤੁਸੀਂ ਉਹਨਾਂ ਨੂੰ ਪਰਖਿਆ ਹੈ ਜੋ ਰਸੂਲ ਹੋਣ ਦਾ ਦਾਅਵਾ ਕਰਦੇ ਹਨ ਪਰ ਉਹ ਰਸੂਲ ਨਹੀਂ ਹਨ, ਅਤੇ ਉਹ ਝੂਠੇ ਹਨ।
Explore ਪ੍ਰਕਾਸ਼ ਪੱਤਰ 2:2
6
ਪ੍ਰਕਾਸ਼ ਪੱਤਰ 2:3
ਤੁਸੀਂ ਧੀਰਜ ਰੱਖਿਆ ਅਤੇ ਮੇਰੇ ਨਾਮ ਵਿੱਚ ਦੁੱਖ ਸਹਿਣ ਤੋਂ ਨਹੀਂ ਥੱਕੇ।
Explore ਪ੍ਰਕਾਸ਼ ਪੱਤਰ 2:3
7
ਪ੍ਰਕਾਸ਼ ਪੱਤਰ 2:17
ਜਿਸ ਦੇ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਮੈਂ ਉਸ ਨੂੰ ਗੁਪਤ ਮੰਨੇ ਵਿੱਚੋਂ ਦੇਵਾਂਗਾ। ਮੈਂ ਉਸ ਵਿਅਕਤੀ ਨੂੰ ਇੱਕ ਚਿੱਟਾ ਪੱਥਰ ਵੀ ਦੇਵਾਂਗਾ ਜਿਸ ਉੱਤੇ ਨਵਾਂ ਨਾਮ ਲਿਖਿਆ ਹੋਵੇਗਾ, ਜੋ ਇਸ ਨੂੰ ਪ੍ਰਾਪਤ ਕਰੇਗਾ ਕੇਵਲ ਉਹ ਹੀ ਉਸ ਨੂੰ ਜਾਣੇਗਾ।
Explore ਪ੍ਰਕਾਸ਼ ਪੱਤਰ 2:17