ਜਦੋਂ ਹਜ਼ਾਰ ਸਾਲ ਪੂਰਾ ਹੋ ਜਾਵੇਗਾ, ਤਾਂ ਸ਼ੈਤਾਨ ਉਸ ਦੀ ਕੈਦ ਵਿੱਚੋਂ ਛੱਡ ਦਿੱਤਾ ਜਾਵੇਗਾ। ਤਾਂ ਉਹ ਉਹਨਾਂ ਰਾਸ਼ਟਰਾ ਨੂੰ ਜਿਹੜੇ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਬਾਹਰ ਜਾਵੇਗਾ ਅਤੇ ਉਹਨਾਂ ਨੂੰ ਯੁੱਧ ਲਈ ਤਿਆਰ ਕਰੇਗਾ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨ੍ਹੀ ਹੈ।