1
ਪ੍ਰਕਾਸ਼ ਪੱਤਰ 4:11
ਪੰਜਾਬੀ ਮੌਜੂਦਾ ਤਰਜਮਾ
PCB
“ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ਵਰ, ਤੁਸੀਂ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੋ, ਕਿਉਂਕਿ ਤੁਸੀਂ ਸਭ ਕੁਝ ਬਣਾਇਆ, ਅਤੇ ਤੁਹਾਡੀ ਮਰਜ਼ੀ ਨਾਲ ਉਹ ਸਭ ਬਣਿਆ ਹੈ, ਅਤੇ ਉਹ ਰਚੀਆਂ ਗਈਆਂ ਹਨ।”
Compare
Explore ਪ੍ਰਕਾਸ਼ ਪੱਤਰ 4:11
2
ਪ੍ਰਕਾਸ਼ ਪੱਤਰ 4:8
ਚਾਰਾਂ ਜੀਵਾਂ ਵਿੱਚੋਂ ਹਰੇਕ ਦੇ ਛੇ ਖੰਭ ਸਨ ਅਤੇ ਉਹ ਚਾਰੇ ਪਾਸੇ ਅੱਖਾਂ ਨਾਲ ਭਰੇ ਹੋਏ ਸੀ, ਇੱਥੋਂ ਤੱਕ ਕਿ ਖੰਭਾਂ ਦੇ ਹੇਠਾਂ ਵੀ ਅੱਖਾਂ ਸਨ। ਉਹ ਦਿਨ-ਰਾਤ ਇਹ ਕਹਿੰਦੇ ਨਹੀਂ ਥੱਕਦੇ ਸਨ: “ ‘ਪਵਿੱਤਰ, ਪਵਿੱਤਰ, ਪਵਿੱਤਰ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ,’ ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”
Explore ਪ੍ਰਕਾਸ਼ ਪੱਤਰ 4:8
3
ਪ੍ਰਕਾਸ਼ ਪੱਤਰ 4:1
ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਸਵਰਗ ਵਿੱਚ ਇੱਕ ਦਰਵਾਜ਼ਾ ਖੁੱਲ੍ਹਾ ਸੀ। ਅਤੇ ਉਹੀ ਜਿਸ ਨੂੰ ਮੈਂ ਪਹਿਲਾਂ ਤੁਰ੍ਹੀ ਦੀ ਆਵਾਜ਼ ਤੋਂ ਮੇਰੇ ਨਾਲ ਗੱਲ ਕਰਦਿਆਂ ਸੁਣਿਆ ਸੀ, ਉਸ ਨੇ ਮੈਨੂੰ ਇਸ ਤਰ੍ਹਾਂ ਕਿਹਾ, “ਇੱਥੇ ਉੱਪਰ ਆ, ਅਤੇ ਮੈਂ ਤੁਹਾਨੂੰ ਉਹ ਗੱਲਾਂ ਦਿਖਾਵਾਂਗਾ ਜੋ ਇਸ ਤੋਂ ਬਾਅਦ ਹੋਣ ਵਾਲੀਆਂ ਹਨ।”
Explore ਪ੍ਰਕਾਸ਼ ਪੱਤਰ 4:1