1
ਪ੍ਰਕਾਸ਼ ਪੱਤਰ 5:9
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਉਹਨਾਂ ਨੇ ਇਹ ਕਹਿੰਦੇ ਹੋਏ ਇੱਕ ਨਵਾਂ ਗੀਤ ਗਾਇਆ: “ਤੁਸੀਂ ਪੋਥੀ ਲੈਣ ਅਤੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੋ, ਕਿਉਂਕਿ ਤੁਸੀਂ ਬਲੀਦਾਨ ਕੀਤੇ ਗਏ ਸੀ, ਅਤੇ ਆਪਣੇ ਖੂਨ ਨਾਲ ਪਰਮੇਸ਼ਵਰ ਲਈ ਹਰ ਕਬੀਲੇ ਅਤੇ ਭਾਸ਼ਾ ਅਤੇ ਲੋਕਾਂ ਅਤੇ ਕੌਮ ਨੂੰ ਖਰੀਦਿਆ ਹੈ।
Compare
Explore ਪ੍ਰਕਾਸ਼ ਪੱਤਰ 5:9
2
ਪ੍ਰਕਾਸ਼ ਪੱਤਰ 5:12
ਇੱਕ ਉੱਚੀ ਆਵਾਜ਼ ਵਿੱਚ ਉਹ ਇਹ ਗੀਤ ਗਾ ਰਹੇ ਸਨ: “ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸਮਰੱਥ ਅਤੇ ਦੌਲਤ, ਬੁੱਧੀ ਅਤੇ ਤਾਕਤ ਅਤੇ ਸਨਮਾਨ ਅਤੇ ਮਹਿਮਾ ਅਤੇ ਪ੍ਰਸ਼ੰਸਾ ਪ੍ਰਾਪਤ ਕਰਨ ਦੇ ਯੋਗ ਹੈ।”
Explore ਪ੍ਰਕਾਸ਼ ਪੱਤਰ 5:12
3
ਪ੍ਰਕਾਸ਼ ਪੱਤਰ 5:10
ਤੁਸੀਂ ਉਹਨਾਂ ਨੂੰ ਸਾਡੇ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਰਾਜ ਅਤੇ ਜਾਜਕ ਬਣਾਇਆ ਹੈ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।”
Explore ਪ੍ਰਕਾਸ਼ ਪੱਤਰ 5:10
4
ਪ੍ਰਕਾਸ਼ ਪੱਤਰ 5:13
ਫਿਰ ਮੈਂ ਸਵਰਗ, ਧਰਤੀ ਅਤੇ ਧਰਤੀ ਦੇ ਹੇਠਾਂ ਅਤੇ ਸਮੁੰਦਰ ਦੇ ਵਿੱਚ ਅਤੇ ਉਹਨਾਂ ਵਿੱਚ ਜੋ ਕੁਝ ਵੀ ਹੈ, ਹਰ ਪ੍ਰਾਣੀ ਨੂੰ ਇਹ ਕਹਿੰਦੇ ਹੋਏ ਸੁਣਿਆ: “ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਦੀ ਉਸਤਤ ਅਤੇ ਸਨਮਾਨ ਅਤੇ ਮਹਿਮਾ ਅਤੇ ਸ਼ਕਤੀ, ਸਦਾ ਅਤੇ ਸਦਾ ਲਈ ਹੋਵੇ।”
Explore ਪ੍ਰਕਾਸ਼ ਪੱਤਰ 5:13
5
ਪ੍ਰਕਾਸ਼ ਪੱਤਰ 5:5
ਤਦ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, “ਨਾ ਰੋ! ਦੇਖੋ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ, ਦਾਵੀਦ ਦੀ ਅੰਸ ਵਿਚੋਂ ਹੈ ਅਤੇ ਜਿਸ ਨੇ ਜਿੱਤ ਪ੍ਰਾਪਤ ਕੀਤੀ ਹੈ। ਉਹ ਪੋਥੀ ਅਤੇ ਇਸ ਦੀਆਂ ਸੱਤ ਮੋਹਰਾਂ ਖੋਲ੍ਹਣ ਦੇ ਯੋਗ ਹੈ।”
Explore ਪ੍ਰਕਾਸ਼ ਪੱਤਰ 5:5