1
ਪ੍ਰਕਾਸ਼ ਪੱਤਰ 8:1
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ, ਸਵਰਗ ਵਿੱਚ ਲਗਭਗ ਅੱਧੇ ਘੰਟੇ ਲਈ ਸੱਨਾਟਾ ਛਾ ਗਿਆ।
Compare
Explore ਪ੍ਰਕਾਸ਼ ਪੱਤਰ 8:1
2
ਪ੍ਰਕਾਸ਼ ਪੱਤਰ 8:7
ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਉੱਥੇ ਲਹੂ ਨਾਲ ਰਲੇ ਹੋਏ ਗੜੇ ਅਤੇ ਅੱਗ ਪ੍ਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ। ਧਰਤੀ ਦਾ ਇੱਕ ਤਿਹਾਈ ਹਿੱਸਾ ਸੜ ਗਿਆ, ਇੱਕ ਤਿਹਾਈ ਰੁੱਖ ਸੜ ਗਏ, ਅਤੇ ਸਾਰਾ ਹਰਾ ਘਾਹ ਸੜ ਗਿਆ।
Explore ਪ੍ਰਕਾਸ਼ ਪੱਤਰ 8:7
3
ਪ੍ਰਕਾਸ਼ ਪੱਤਰ 8:13
ਜਿਵੇਂ ਮੈਂ ਇਹ ਸਭ ਵੇਖ ਹੀ ਰਿਹਾ ਸੀ, ਮੈਂ ਇੱਕ ਉਕਾਬ ਨੂੰ ਉੱਚੀ ਆਵਾਜ਼ ਵਿੱਚ ਜੋ ਹਵਾ ਦੇ ਅੱਧ ਵਿਚਕਾਰ ਉੱਡ ਰਿਹਾ ਸੀ ਇਹ ਪੁਕਾਰਦੇ ਹੋਇਆ ਸੁਣਿਆ: “ਹਾਏ! ਹਾਏ! ਹਾਏ ਧਰਤੀ ਦੇ ਵਸਨੀਕਾਂ ਲਈ ਲਾਹਨਤ, ਕਿਉਂਕਿ ਹੋਰ ਤਿੰਨ ਦੂਤਾਂ ਦੁਆਰਾ ਤੁਰ੍ਹੀ ਵਜਾਈ ਜਾ ਰਹੀ ਹੈ!”
Explore ਪ੍ਰਕਾਸ਼ ਪੱਤਰ 8:13
4
ਪ੍ਰਕਾਸ਼ ਪੱਤਰ 8:8
ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਇੱਕ ਵਿਸ਼ਾਲ ਪਹਾੜ ਵਰਗੀ ਚੀਜ਼ ਅੱਗ ਨਾਲ ਬਲਦੀ ਹੋਈ ਸਮੁੰਦਰ ਵਿੱਚ ਸੁੱਟ ਦਿੱਤੀ ਗਈ। ਸਮੁੰਦਰ ਦਾ ਇੱਕ ਤਿਹਾਈ ਹਿੱਸਾ ਖੂਨ ਵਿੱਚ ਬਦਲ ਗਿਆ
Explore ਪ੍ਰਕਾਸ਼ ਪੱਤਰ 8:8
5
ਪ੍ਰਕਾਸ਼ ਪੱਤਰ 8:10-11
ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਇੱਕ ਮਹਾਨ ਤਾਰਾ, ਇੱਕ ਮਸ਼ਾਲ ਵਾਂਗ ਬਲਦਾ ਹੋਇਆ, ਅਸਮਾਨ ਤੋਂ ਇੱਕ ਤਿਹਾਈ ਨਦੀਆਂ ਅਤੇ ਪਾਣੀ ਦੇ ਚਸ਼ਮਿਆਂ ਤੇ ਡਿੱਗ ਪਿਆ। ਤਾਰੇ ਦਾ ਨਾਮ ਨਾਗਦਉਣਾ ਹੈ। ਪਾਣੀ ਦਾ ਇੱਕ ਤਿਹਾਈ ਹਿੱਸਾ ਕੌੜਾ ਹੋ ਗਿਆ, ਅਤੇ ਬਹੁਤ ਸਾਰੇ ਲੋਕ ਉਸ ਕੌੜੇ ਪਾਣੀ ਨੂੰ ਪੀਣ ਕਾਰਨ ਮਰ ਗਏ।
Explore ਪ੍ਰਕਾਸ਼ ਪੱਤਰ 8:10-11
6
ਪ੍ਰਕਾਸ਼ ਪੱਤਰ 8:12
ਚੌਥੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸੂਰਜ ਦਾ ਇੱਕ ਤਿਹਾਈ ਹਿੱਸਾ, ਚੰਦਰਮਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਮਾਰਿਆ ਗਿਆ, ਤਾਂ ਉਹਨਾਂ ਵਿੱਚੋਂ ਇੱਕ ਤਿਹਾਈ ਹਨੇਰਾ ਹੋ ਗਿਆ। ਦਿਨ ਦਾ ਇੱਕ ਤਿਹਾਈ ਹਿੱਸਾ ਰੌਸ਼ਨੀ ਤੋਂ ਰਹਿਤ ਹੋ ਗਿਆ ਅਤੇ ਉਵੇਂ ਹੀ ਰਾਤ ਦਾ ਇੱਕ ਤਿਹਾਈ ਹਿੱਸਾ ਵੀ।
Explore ਪ੍ਰਕਾਸ਼ ਪੱਤਰ 8:12