1
ਰੋਮਿਆਂ 13:14
ਪੰਜਾਬੀ ਮੌਜੂਦਾ ਤਰਜਮਾ
PCB
ਪਰ ਪ੍ਰਭੂ ਯਿਸ਼ੂ ਮਸੀਹ ਨੂੰ ਪਹਿਨੋ ਅਤੇ ਸਰੀਰ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਇੱਛਾ ਨਾ ਰੱਖੋ।
Compare
Explore ਰੋਮਿਆਂ 13:14
2
ਰੋਮਿਆਂ 13:8
ਇੱਕ-ਦੂਜੇ ਨਾਲ ਪਿਆਰ ਕਰਨ ਤੋਂ ਇਲਾਵਾ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ, ਕਿਉਂਕਿ ਜਿਹੜਾ ਵਿਅਕਤੀ ਦੂਜਿਆਂ ਨੂੰ ਪਿਆਰ ਕਰਦਾ ਹੈ ਉਸ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
Explore ਰੋਮਿਆਂ 13:8
3
ਰੋਮਿਆਂ 13:1
ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ।
Explore ਰੋਮਿਆਂ 13:1
4
ਰੋਮਿਆਂ 13:12
ਰਾਤ ਖ਼ਤਮ ਹੋਣ ਵਾਲੀ ਹੈ; ਦਿਨ ਲਗਭਗ ਚੜਨ ਵਾਲਾ ਹੈ। ਇਸ ਲਈ ਅਸੀਂ ਹਨੇਰੇ ਦੇ ਕੰਮਾਂ ਨੂੰ ਪਾਸੇ ਰੱਖੀਏ ਅਤੇ ਚਾਨਣ ਦੇ ਸ਼ਸਤ੍ਰ ਪਹਿਨ ਲਈਏ।
Explore ਰੋਮਿਆਂ 13:12
5
ਰੋਮਿਆਂ 13:10
ਪਿਆਰ ਕਿਸੇ ਗੁਆਂਢੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ।
Explore ਰੋਮਿਆਂ 13:10
6
ਰੋਮਿਆਂ 13:7
ਹਰ ਕਿਸੇ ਨੂੰ ਉਹ ਦਿਓ ਜੋ ਤੁਸੀਂ ਉਹਨਾਂ ਦੇ ਦੇਣਦਾਰ ਹੋ: ਜੇ ਤੁਸੀਂ ਟੈਕਸਾਂ ਦੇ ਦੇਣਦਾਰ ਹੋ, ਤਾਂ ਟੈਕਸ ਦਿਓ; ਜੇ ਆਮਦਨੀ, ਫਿਰ ਆਮਦਨੀ; ਉਨ੍ਹਾਂ ਤੋਂ ਡਰੋ ਜਿਨ੍ਹਾਂ ਤੋਂ ਡਰਨਾ ਹੈ ਅਤੇ ਉਨ੍ਹਾਂ ਦਾ ਆਦਰ ਕਰੋ ਜੋ ਆਦਰ ਦੇ ਹੱਕਦਾਰ ਹਨ।
Explore ਰੋਮਿਆਂ 13:7
Home
Bible
Plans
Videos