1
ਰੂਥ 1:16
ਪੰਜਾਬੀ ਮੌਜੂਦਾ ਤਰਜਮਾ
PCB
ਪਰ ਰੂਥ ਨੇ ਉੱਤਰ ਦਿੱਤਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ।
Compare
Explore ਰੂਥ 1:16
2
ਰੂਥ 1:17
ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
Explore ਰੂਥ 1:17