1
ਰੂਥ 2:12
ਪੰਜਾਬੀ ਮੌਜੂਦਾ ਤਰਜਮਾ
PCB
ਯਾਹਵੇਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਵੱਲੋਂ ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਪਨਾਹ ਲੈਣ ਆਈ ਹੈ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
Compare
Explore ਰੂਥ 2:12
2
ਰੂਥ 2:11
ਬੋਅਜ਼ ਨੇ ਉੱਤਰ ਦਿੱਤਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ, ਕਿਵੇਂ ਤੂੰ ਆਪਣੇ ਪਿਤਾ ਅਤੇ ਮਾਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡ ਕੇ ਉਹਨਾਂ ਲੋਕਾਂ ਵਿੱਚ ਆਈ ਹੈ, ਜਿੰਨ੍ਹਾਂ ਨੂੰ ਤੂੰ ਪਹਿਲਾ ਨਹੀਂ ਜਾਣਦੀ ਸੀ।
Explore ਰੂਥ 2:11