1
1 ਯੂਹੰਨਾ 1:9
Punjabi Standard Bible
PSB
ਜੇ ਅਸੀਂ ਆਪਣੇ ਪਾਪਾਂ ਨੂੰ ਮੰਨ ਲਈਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਕਿ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
Compare
Explore 1 ਯੂਹੰਨਾ 1:9
2
1 ਯੂਹੰਨਾ 1:7
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਅਸੀਂ ਇੱਕ ਦੂਜੇ ਨਾਲ ਸੰਗਤ ਰੱਖਦੇ ਹਾਂ ਅਤੇ ਉਸ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਭ ਪਾਪਾਂ ਤੋਂ ਸ਼ੁੱਧ ਕਰਦਾ ਹੈ।
Explore 1 ਯੂਹੰਨਾ 1:7
3
1 ਯੂਹੰਨਾ 1:8
ਜੇ ਅਸੀਂ ਕਹਿੰਦੇ ਹਾਂ ਕਿ ਸਾਡੇ ਵਿੱਚ ਪਾਪ ਨਹੀਂ ਹੈ ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਾਈ ਸਾਡੇ ਵਿੱਚ ਨਹੀਂ ਹੈ।
Explore 1 ਯੂਹੰਨਾ 1:8
4
1 ਯੂਹੰਨਾ 1:5-6
ਜੋ ਸੰਦੇਸ਼ ਅਸੀਂ ਉਸ ਤੋਂ ਸੁਣਿਆ ਅਤੇ ਤੁਹਾਨੂੰ ਸੁਣਾਉਂਦੇ ਹਾਂ ਉਹ ਇਹ ਹੈ ਕਿ ਪਰਮੇਸ਼ਰ ਚਾਨਣ ਹੈ ਅਤੇ ਉਸ ਵਿੱਚ ਜ਼ਰਾ ਵੀ ਹਨੇਰਾ ਨਹੀਂ ਹੈ। ਜੇ ਅਸੀਂ ਕਹਿੰਦੇ ਹਾਂ ਕਿ ਸਾਡੀ ਉਸ ਨਾਲ ਸੰਗਤ ਹੈ ਅਤੇ ਚੱਲਦੇ ਹਨੇਰੇ ਵਿੱਚ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
Explore 1 ਯੂਹੰਨਾ 1:5-6
5
1 ਯੂਹੰਨਾ 1:10
ਜੇ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਉਸ ਨੂੰ ਝੂਠਾ ਠਹਿਰਾਉਂਦੇ ਹਾਂ ਅਤੇ ਉਸ ਦਾ ਵਚਨ ਸਾਡੇ ਵਿੱਚ ਨਹੀਂ ਹੈ।
Explore 1 ਯੂਹੰਨਾ 1:10