1
1 ਯੂਹੰਨਾ 5:14
Punjabi Standard Bible
PSB
ਪਰਮੇਸ਼ਰ ਦੇ ਸਨਮੁੱਖ ਸਾਨੂੰ ਇਹ ਦਲੇਰੀ ਹੈ ਕਿ ਜੇ ਅਸੀਂ ਉਸ ਦੀ ਇੱਛਾ ਦੇ ਅਨੁਸਾਰ ਕੁਝ ਵੀ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ
Compare
Explore 1 ਯੂਹੰਨਾ 5:14
2
1 ਯੂਹੰਨਾ 5:15
ਅਤੇ ਜੇ ਅਸੀਂ ਇਹ ਜਾਣਦੇ ਹਾਂ ਕਿ ਅਸੀਂ ਜੋ ਵੀ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਕਿ ਜੋ ਕੁਝ ਅਸੀਂ ਉਸ ਕੋਲੋਂ ਮੰਗਿਆ ਹੈ ਉਹ ਸਾਨੂੰ ਮਿਲ ਗਿਆ ਹੈ।
Explore 1 ਯੂਹੰਨਾ 5:15
3
1 ਯੂਹੰਨਾ 5:3-4
ਕਿਉਂਕਿ ਪਰਮੇਸ਼ਰ ਨਾਲ ਪ੍ਰੇਮ ਇਹ ਹੈ ਕਿ ਅਸੀਂ ਉਸ ਦੇ ਹੁਕਮਾਂ ਦੀ ਪਾਲਣਾ ਕਰੀਏ; ਉਸ ਦੇ ਹੁਕਮ ਭਾਰੇ ਨਹੀਂ ਹਨ। ਜੋ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਉਹ ਸੰਸਾਰ ਉੱਤੇ ਜਿੱਤ ਪ੍ਰਾਪਤ ਕਰਦਾ ਹੈ; ਸਾਡਾ ਵਿਸ਼ਵਾਸ ਹੀ ਉਹ ਜਿੱਤ ਹੈ ਜੋ ਸੰਸਾਰ ਉੱਤੇ ਫਤਹ ਪਾਉਂਦਾ ਹੈ।
Explore 1 ਯੂਹੰਨਾ 5:3-4
4
1 ਯੂਹੰਨਾ 5:12
ਜਿਸ ਕੋਲ ਪੁੱਤਰ ਹੈ ਉਸ ਕੋਲ ਜੀਵਨ ਹੈ; ਜਿਸ ਕੋਲ ਪਰਮੇਸ਼ਰ ਦਾ ਪੁੱਤਰ ਨਹੀਂ, ਉਸ ਕੋਲ ਜੀਵਨ ਵੀ ਨਹੀਂ।
Explore 1 ਯੂਹੰਨਾ 5:12
5
1 ਯੂਹੰਨਾ 5:13
ਮੈਂ ਤੁਹਾਨੂੰ ਜਿਹੜੇ ਪਰਮੇਸ਼ਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ, ਇਹ ਗੱਲਾਂ ਇਸ ਲਈ ਲਿਖੀਆਂ ਤਾਂਕਿ ਤੁਸੀਂ ਜਾਣ ਲਵੋ ਕਿ ਤੁਹਾਡੇ ਕੋਲ ਸਦੀਪਕ ਜੀਵਨ ਹੈ।
Explore 1 ਯੂਹੰਨਾ 5:13
6
1 ਯੂਹੰਨਾ 5:18
ਅਸੀਂ ਜਾਣਦੇ ਹਾਂ ਕਿ ਹਰੇਕ ਜਿਹੜਾ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਪਾਪ ਕਰਨ ਵਿੱਚ ਲੱਗਾ ਨਹੀਂ ਰਹਿੰਦਾ, ਬਲਕਿ ਜਿਹੜਾ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਪਰਮੇਸ਼ਰ ਉਸ ਦੀ ਰਾਖੀ ਕਰਦਾ ਹੈ ਅਤੇ ਦੁਸ਼ਟ ਉਸ ਨੂੰ ਛੂਹ ਨਹੀਂ ਸਕਦਾ।
Explore 1 ਯੂਹੰਨਾ 5:18