1
1 ਥੱਸਲੁਨੀਕੀਆਂ 2:4
Punjabi Standard Bible
PSB
ਸਗੋਂ ਜਿਵੇਂ ਪਰਮੇਸ਼ਰ ਨੇ ਸਾਨੂੰ ਯੋਗ ਸਮਝਿਆ ਕਿ ਸਾਨੂੰ ਖੁਸ਼ਖ਼ਬਰੀ ਦੀ ਜ਼ਿੰਮੇਵਾਰੀ ਸੌਂਪੇ, ਅਸੀਂ ਉਸੇ ਤਰ੍ਹਾਂ ਬੋਲਦੇ ਹਾਂ; ਮਨੁੱਖਾਂ ਨੂੰ ਖੁਸ਼ ਕਰਨ ਲਈ ਨਹੀਂ ਬਲਕਿ ਪਰਮੇਸ਼ਰ ਨੂੰ ਖੁਸ਼ ਕਰਨ ਲਈ ਜਿਹੜਾ ਸਾਡੇ ਦਿਲਾਂ ਨੂੰ ਜਾਂਚਦਾ ਹੈ।
Compare
Explore 1 ਥੱਸਲੁਨੀਕੀਆਂ 2:4
2
1 ਥੱਸਲੁਨੀਕੀਆਂ 2:13
ਇਸੇ ਕਰਕੇ ਅਸੀਂ ਵੀ ਲਗਾਤਾਰ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ ਕਿ ਜਦੋਂ ਤੁਸੀਂ ਸਾਡੇ ਦੁਆਰਾ ਪਰਮੇਸ਼ਰ ਦੇ ਵਚਨ ਨੂੰ ਗ੍ਰਹਿਣ ਕੀਤਾ ਤਾਂ ਤੁਸੀਂ ਇਸ ਨੂੰ ਮਨੁੱਖਾਂ ਦਾ ਨਹੀਂ, ਸਗੋਂ ਪਰਮੇਸ਼ਰ ਦਾ ਵਚਨ ਜਾਣ ਕੇ ਗ੍ਰਹਿਣ ਕੀਤਾ ਜੋ ਕਿ ਇਹ ਹੈ ਵੀ; ਇਹੋ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰ ਰਿਹਾ ਹੈ।
Explore 1 ਥੱਸਲੁਨੀਕੀਆਂ 2:13