1
1 ਥੱਸਲੁਨੀਕੀਆਂ 3:12
Punjabi Standard Bible
PSB
ਪ੍ਰਭੂ ਆਪ ਤੁਹਾਨੂੰ ਇੱਕ ਦੂਜੇ ਅਤੇ ਸਭਨਾਂ ਦੇ ਪ੍ਰਤੀ ਪ੍ਰੇਮ ਵਿੱਚ ਵਧਾਵੇ ਅਤੇ ਭਰਪੂਰ ਕਰੇ ਜਿਵੇਂ ਅਸੀਂ ਵੀ ਤੁਹਾਡੇ ਪ੍ਰਤੀ ਪ੍ਰੇਮ ਨਾਲ ਭਰੇ ਹੋਏ ਹਾਂ
Compare
Explore 1 ਥੱਸਲੁਨੀਕੀਆਂ 3:12
2
1 ਥੱਸਲੁਨੀਕੀਆਂ 3:13
ਤਾਂਕਿ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਸੰਤਾਂ ਸਮੇਤ ਆਵੇ ਤਾਂ ਉਹ ਤੁਹਾਡੇ ਮਨਾਂ ਨੂੰ ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਾਹਮਣੇ ਪਵਿੱਤਰਤਾ ਵਿੱਚ ਨਿਰਦੋਸ਼ ਠਹਿਰਾਵੇ। ਆਮੀਨ।
Explore 1 ਥੱਸਲੁਨੀਕੀਆਂ 3:13
3
1 ਥੱਸਲੁਨੀਕੀਆਂ 3:7
ਇਸ ਲਈ ਹੇ ਭਾਈਓ, ਤੁਹਾਡੇ ਵਿਸ਼ਵਾਸ ਦੇ ਦੁਆਰਾ ਅਸੀਂ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ ਤੁਹਾਡੇ ਵਿਖੇ ਦਿਲਾਸਾ ਪਾਇਆ।
Explore 1 ਥੱਸਲੁਨੀਕੀਆਂ 3:7