ਅਸੀਂ ਇਹ ਵੀ ਜਾਣਦੇ ਹਾਂ ਕਿ ਬਿਵਸਥਾ ਧਰਮੀ ਦੇ ਲਈ ਨਹੀਂ, ਸਗੋਂ ਬਿਵਸਥਾਹੀਣਾਂ, ਵਿਦਰੋਹੀਆਂ, ਕੁਧਰਮੀਆਂ, ਪਾਪੀਆਂ, ਅਪਵਿੱਤਰ ਅਤੇ ਅਸ਼ੁੱਧ ਲੋਕਾਂ, ਮਾਤਾ-ਪਿਤਾ ਦੇ ਹੱਤਿਆਰਿਆਂ, ਕਾਤਲਾਂ, ਜ਼ਨਾਹਕਾਰੀਆਂ, ਸਮਲਿੰਗੀਆਂ, ਅਗਵਾਕਾਰੀਆਂ, ਝੂਠਿਆਂ, ਝੂਠੀ ਗਵਾਹੀ ਦੇਣ ਵਾਲਿਆਂ ਅਤੇ ਉਸ ਹਰੇਕ ਗੱਲ ਦੇ ਲਈ ਹੈ ਜੋ ਖਰੀ ਸਿੱਖਿਆ ਦੇ ਵਿਰੁੱਧ ਹੈ।