1
2 ਤਿਮੋਥਿਉਸ 1:7
Punjabi Standard Bible
PSB
ਕਿਉਂਕਿ ਪਰਮੇਸ਼ਰ ਨੇ ਸਾਨੂੰ ਡਰ ਦਾ ਨਹੀਂ ਸਗੋਂ ਸਮਰੱਥਾ, ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
Compare
Explore 2 ਤਿਮੋਥਿਉਸ 1:7
2
2 ਤਿਮੋਥਿਉਸ 1:9
ਉਸ ਨੇ ਹੀ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਬੁਲਾਇਆ ਹੈ। ਇਹ ਸਾਡੇ ਕੰਮਾਂ ਦੇ ਅਨੁਸਾਰ ਨਹੀਂ, ਸਗੋਂ ਉਸ ਦੇ ਉਦੇਸ਼ ਅਤੇ ਉਸ ਕਿਰਪਾ ਦੇ ਅਨੁਸਾਰ ਹੈ ਜੋ ਅਨੰਤ ਕਾਲ ਤੋਂ ਮਸੀਹ ਯਿਸੂ ਵਿੱਚ ਸਾਨੂੰ ਬਖਸ਼ੀ ਗਈ
Explore 2 ਤਿਮੋਥਿਉਸ 1:9
3
2 ਤਿਮੋਥਿਉਸ 1:6
ਇਸੇ ਕਰਕੇ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਰ ਦੇ ਉਸ ਵਰਦਾਨ ਨੂੰ ਚਮਕਾ ਜੋ ਮੇਰੇ ਹੱਥ ਰੱਖਣ ਨਾਲ ਤੈਨੂੰ ਮਿਲਿਆ
Explore 2 ਤਿਮੋਥਿਉਸ 1:6
4
2 ਤਿਮੋਥਿਉਸ 1:8
ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾ ਅਤੇ ਨਾ ਹੀ ਮੇਰੇ ਤੋਂ ਜੋ ਪ੍ਰਭੂ ਦਾ ਕੈਦੀ ਹਾਂ, ਸਗੋਂ ਪਰਮੇਸ਼ਰ ਦੀ ਸਮਰੱਥਾ ਵਿੱਚ ਖੁਸ਼ਖ਼ਬਰੀ ਦੀ ਖਾਤਰ ਮੇਰੇ ਨਾਲ ਦੁੱਖ ਝੱਲ।
Explore 2 ਤਿਮੋਥਿਉਸ 1:8
5
2 ਤਿਮੋਥਿਉਸ 1:12
ਇਸੇ ਕਰਕੇ ਮੈਂ ਇਹ ਦੁੱਖ ਝੱਲਦਾ ਹਾਂ। ਪਰ ਮੈਂ ਸ਼ਰਮਿੰਦਾ ਨਹੀਂ ਹੁੰਦਾ ਕਿਉਂਕਿ ਜਿਸ ਉੱਤੇ ਮੈਂ ਵਿਸ਼ਵਾਸ ਕੀਤਾ ਹੈ ਉਸ ਨੂੰ ਜਾਣਦਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਾਖੀ ਕਰ ਸਕਦਾ ਹੈ।
Explore 2 ਤਿਮੋਥਿਉਸ 1:12