1
ਰਸੂਲ 9:15
Punjabi Standard Bible
PSB
ਪਰ ਪ੍ਰਭੂ ਨੇ ਉਸ ਨੂੰ ਕਿਹਾ,“ਜਾ, ਕਿਉਂਕਿ ਉਹ ਮੇਰੇ ਲਈ ਚੁਣਿਆ ਹੋਇਆ ਪਾਤਰ ਹੈ ਕਿ ਮੇਰੇ ਨਾਮ ਨੂੰ ਪਰਾਈਆਂ ਕੌਮਾਂ, ਰਾਜਿਆਂ ਅਤੇ ਇਸਰਾਏਲ ਦੀ ਸੰਤਾਨ ਦੇ ਅੱਗੇ ਲੈ ਕੇ ਜਾਵੇ।
Compare
Explore ਰਸੂਲ 9:15
2
ਰਸੂਲ 9:4-5
ਅਤੇ ਉਹ ਜ਼ਮੀਨ 'ਤੇ ਡਿੱਗ ਪਿਆ ਅਤੇ ਉਸ ਨੂੰ ਇੱਕ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ,“ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?” ਉਸ ਨੇ ਕਿਹਾ, “ਪ੍ਰਭੂ ਜੀ, ਤੂੰ ਕੌਣ ਹੈਂ?” ਉਸ ਨੇ ਕਿਹਾ,“ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
Explore ਰਸੂਲ 9:4-5
3
ਰਸੂਲ 9:17-18
ਤਦ ਹਨਾਨਿਯਾਹ ਨੇ ਜਾ ਕੇ ਉਸ ਘਰ ਵਿੱਚ ਪ੍ਰਵੇਸ਼ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਕਿਹਾ, “ਭਾਈ ਸੌਲੁਸ, ਮੈਨੂੰ ਪ੍ਰਭੂ ਅਰਥਾਤ ਯਿਸੂ ਨੇ ਭੇਜਿਆ ਹੈ ਜਿਸ ਨੇ ਉਸ ਰਾਹ ਵਿੱਚ ਜਿੱਧਰੋਂ ਤੂੰ ਆਇਆ ਸੀ, ਤੈਨੂੰ ਦਰਸ਼ਨ ਦਿੱਤਾ ਤਾਂਕਿ ਤੂੰ ਫੇਰ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।” ਤੁਰੰਤ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹੇ ਡਿੱਗੇ ਅਤੇ ਉਹ ਫੇਰ ਤੋਂ ਵੇਖਣ ਲੱਗਾ। ਤਦ ਉਸ ਨੇ ਉੱਠ ਕੇ ਬਪਤਿਸਮਾ ਲਿਆ
Explore ਰਸੂਲ 9:17-18
Home
Bible
Plans
Videos