1
ਇਬਰਾਨੀਆਂ 1:3
Punjabi Standard Bible
PSB
ਉਹ ਪਰਮੇਸ਼ਰ ਦੀ ਮਹਿਮਾ ਦਾ ਪਰਕਾਸ਼ ਅਤੇ ਉਸ ਦੀ ਸ਼ਖਸੀਅਤ ਦਾ ਪ੍ਰਤਿਬਿੰਬ ਹੈ ਅਤੇ ਆਪਣੀ ਸਮਰੱਥਾ ਦੇ ਵਚਨ ਦੁਆਰਾ ਸਭਨਾਂ ਵਸਤਾਂ ਨੂੰ ਸੰਭਾਲਦਾ ਹੈ। ਉਹ ਪਾਪਾਂ ਤੋਂ ਸ਼ੁੱਧਤਾ ਪ੍ਰਦਾਨ ਕਰਕੇ ਉਤਾਂਹ ਅੱਤ ਮਹਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ।
Compare
Explore ਇਬਰਾਨੀਆਂ 1:3
2
ਇਬਰਾਨੀਆਂ 1:1-2
ਬੀਤੇ ਸਮੇਂ ਵਿੱਚ ਪਰਮੇਸ਼ਰ ਨੇ ਨਬੀਆਂ ਦੇ ਰਾਹੀਂ ਵੱਖ-ਵੱਖ ਸਮਿਆਂ 'ਤੇ ਕਈ ਤਰ੍ਹਾਂ ਨਾਲ ਸਾਡੇ ਪੁਰਖਿਆਂ ਨਾਲ ਗੱਲ ਕੀਤੀ, ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਉਸ ਨੇ ਸਾਡੇ ਨਾਲ ਆਪਣੇ ਪੁੱਤਰ ਦੇ ਰਾਹੀਂ ਗੱਲ ਕੀਤੀ ਜਿਸ ਨੂੰ ਉਸ ਨੇ ਸਭਨਾਂ ਵਸਤਾਂ ਦਾ ਵਾਰਸ ਠਹਿਰਾਇਆ ਅਤੇ ਜਿਸ ਦੇ ਦੁਆਰਾ ਉਸ ਨੇ ਸ੍ਰਿਸ਼ਟੀ ਦੀ ਵੀ ਰਚਨਾ ਕੀਤੀ।
Explore ਇਬਰਾਨੀਆਂ 1:1-2
3
ਇਬਰਾਨੀਆਂ 1:14
ਕੀ ਉਹ ਸਭ ਸੇਵਾ ਕਰਨ ਵਾਲੀਆਂ ਆਤਮਾਵਾਂ ਨਹੀਂ ਹਨ ਜੋ ਉਨ੍ਹਾਂ ਦੀ ਸੇਵਾ ਲਈ ਭੇਜੀਆਂ ਜਾਂਦੀਆਂ ਹਨ ਜਿਹੜੇ ਮੁਕਤੀ ਦੇ ਵਾਰਸ ਬਣਨ ਵਾਲੇ ਹਨ?
Explore ਇਬਰਾਨੀਆਂ 1:14
4
ਇਬਰਾਨੀਆਂ 1:10-11
ਅਤੇ ਇਹ ਵੀ: ਹੇ ਪ੍ਰਭੂ, ਅਰੰਭ ਵਿੱਚ ਤੂੰ ਧਰਤੀ ਦੀ ਨੀਂਹ ਰੱਖੀ ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ। ਇਹ ਤਾਂ ਨਾਸ ਹੋ ਜਾਣਗੇ, ਪਰ ਤੂੰ ਕਾਇਮ ਰਹਿੰਦਾ ਹੈਂ; ਇਹ ਸਭ ਕੱਪੜੇ ਵਾਂਗ ਪੁਰਾਣੇ ਹੋ ਜਾਣਗੇ।
Explore ਇਬਰਾਨੀਆਂ 1:10-11