1
ਇਬਰਾਨੀਆਂ 2:18
Punjabi Standard Bible
PSB
ਕਿਉਂਕਿ ਜਦੋਂ ਉਸ ਨੇ ਆਪ ਪਰਖੇ ਜਾ ਕੇ ਦੁੱਖ ਝੱਲਿਆ ਤਾਂ ਉਹ ਪਰਖੇ ਜਾਣ ਵਾਲਿਆਂ ਦੀ ਸਹਾਇਤਾ ਕਰ ਸਕਦਾ ਹੈ।
Compare
Explore ਇਬਰਾਨੀਆਂ 2:18
2
ਇਬਰਾਨੀਆਂ 2:14
ਇਸ ਲਈ ਜਿਸ ਤਰ੍ਹਾਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹਨ ਉਸੇ ਤਰ੍ਹਾਂ ਯਿਸੂ ਵੀ ਇਨ੍ਹਾਂ ਵਿੱਚ ਸਾਂਝੀ ਹੋਇਆ ਤਾਂਕਿ ਆਪਣੀ ਮੌਤ ਦੇ ਦੁਆਰਾ ਉਸ ਦਾ ਅਰਥਾਤ ਸ਼ੈਤਾਨ ਦਾ ਨਾਸ ਕਰੇ ਜਿਹੜਾ ਮੌਤ ਉੱਤੇ ਵੱਸ ਰੱਖਦਾ ਹੈ
Explore ਇਬਰਾਨੀਆਂ 2:14
3
ਇਬਰਾਨੀਆਂ 2:1
ਇਸ ਲਈ ਜ਼ਰੂਰੀ ਹੈ ਕਿ ਜਿਹੜੀਆਂ ਗੱਲਾਂ ਅਸੀਂ ਸੁਣੀਆਂ ਹਨ ਉਨ੍ਹਾਂ 'ਤੇ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂਕਿ ਅਸੀਂ ਭਟਕ ਕੇ ਦੂਰ ਨਾ ਚਲੇ ਜਾਈਏ।
Explore ਇਬਰਾਨੀਆਂ 2:1
4
ਇਬਰਾਨੀਆਂ 2:17
ਇਸ ਲਈ ਇਹ ਜ਼ਰੂਰੀ ਸੀ ਕਿ ਉਹ ਹਰ ਤਰ੍ਹਾਂ ਨਾਲ ਆਪਣੇ ਭਾਈਆਂ ਜਿਹਾ ਬਣੇ ਤਾਂਕਿ ਉਹ ਪਰਮੇਸ਼ਰ ਨਾਲ ਸੰਬੰਧਤ ਗੱਲਾਂ ਵਿੱਚ ਦਇਆਵਾਨ ਅਤੇ ਵਫ਼ਾਦਾਰ ਮਹਾਂਯਾਜਕ ਬਣ ਕੇ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ
Explore ਇਬਰਾਨੀਆਂ 2:17
5
ਇਬਰਾਨੀਆਂ 2:9
ਪਰ ਅਸੀਂ ਯਿਸੂ ਨੂੰ, ਜਿਹੜਾ ਥੋੜ੍ਹੇ ਸਮੇਂ ਲਈ ਸਵਰਗਦੂਤਾਂ ਤੋਂ ਨੀਵਾਂ ਕੀਤਾ ਗਿਆ ਤਾਂਕਿ ਉਹ ਪਰਮੇਸ਼ਰ ਦੀ ਕਿਰਪਾ ਨਾਲ ਸਭਨਾਂ ਦੇ ਲਈ ਮੌਤ ਦਾ ਸੁਆਦ ਚੱਖੇ, ਮੌਤ ਦੇ ਦੁੱਖ ਦੇ ਕਾਰਨ ਆਦਰ ਅਤੇ ਮਹਿਮਾ ਦਾ ਤਾਜ ਪਹਿਨਿਆ ਹੋਇਆ ਵੇਖਦੇ ਹਾਂ।
Explore ਇਬਰਾਨੀਆਂ 2:9