1
ਯਾਕੂਬ 2:17
Punjabi Standard Bible
PSB
ਇਸੇ ਤਰ੍ਹਾਂ, ਵਿਸ਼ਵਾਸ ਵੀ ਜੇ ਕੰਮਾਂ ਤੋਂ ਬਿਨਾਂ ਹੈ ਤਾਂ ਆਪਣੇ ਆਪ ਵਿੱਚ ਮੁਰਦਾ ਹੈ।
Compare
Explore ਯਾਕੂਬ 2:17
2
ਯਾਕੂਬ 2:26
ਕਿਉਂਕਿ ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮੁਰਦਾ ਹੈ ਉਸੇ ਤਰ੍ਹਾਂ ਕੰਮਾਂ ਤੋਂ ਬਿਨਾਂ ਵਿਸ਼ਵਾਸ ਵੀ ਮੁਰਦਾ ਹੈ।
Explore ਯਾਕੂਬ 2:26
3
ਯਾਕੂਬ 2:14
ਹੇ ਮੇਰੇ ਭਾਈਓ, ਜੇ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ, ਪਰ ਇਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਦਾ ਕੀ ਲਾਭ ਹੈ? ਕੀ ਉਸ ਦਾ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
Explore ਯਾਕੂਬ 2:14
4
ਯਾਕੂਬ 2:19
ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ਰ ਇੱਕੋ ਹੈ; ਤੂੰ ਚੰਗਾ ਕਰਦਾ ਹੈਂ! ਦੁਸ਼ਟ ਆਤਮਾਵਾਂ ਵੀ ਇਹੋ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
Explore ਯਾਕੂਬ 2:19
5
ਯਾਕੂਬ 2:18
ਪਰ ਕੋਈ ਕਹੇਗਾ, “ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਕੰਮ ਹਨ; ਤੂੰ ਬਿਨਾਂ ਕੰਮਾਂ ਦੇ ਮੈਨੂੰ ਆਪਣਾ ਵਿਸ਼ਵਾਸ ਵਿਖਾ ਅਤੇ ਮੈਂ ਆਪਣੇ ਕੰਮਾਂ ਤੋਂ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।”
Explore ਯਾਕੂਬ 2:18
6
ਯਾਕੂਬ 2:13
ਕਿਉਂਕਿ ਜਿਸ ਨੇ ਦਇਆ ਨਹੀਂ ਕੀਤੀ ਉਸ ਦਾ ਨਿਆਂ ਵੀ ਬਿਨਾਂ ਦਇਆ ਦੇ ਹੋਵੇਗਾ; ਦਇਆ ਨਿਆਂ ਨੂੰ ਜਿੱਤ ਲੈਂਦੀ ਹੈ।
Explore ਯਾਕੂਬ 2:13
7
ਯਾਕੂਬ 2:24
ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ, ਬਲਕਿ ਕੰਮਾਂ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।
Explore ਯਾਕੂਬ 2:24
8
ਯਾਕੂਬ 2:22
ਤੂੰ ਵੇਖਦਾ ਹੈਂ ਕਿ ਵਿਸ਼ਵਾਸ ਕੰਮਾਂ ਨਾਲ ਮਿਲ ਕੇ ਕਾਰਜ ਕਰ ਰਿਹਾ ਸੀ ਅਤੇ ਇਹ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਸਿੱਧ ਹੋਇਆ
Explore ਯਾਕੂਬ 2:22