1
ਮਰਕੁਸ 11:24
Punjabi Standard Bible
PSB
ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰਕੇ ਮੰਗਦੇ ਹੋ, ਵਿਸ਼ਵਾਸ ਕਰੋ ਕਿ ਤੁਹਾਨੂੰ ਮਿਲ ਗਿਆ ਤਾਂ ਤੁਹਾਡੇ ਲਈ ਹੋ ਜਾਵੇਗਾ।
Compare
Explore ਮਰਕੁਸ 11:24
2
ਮਰਕੁਸ 11:23
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ‘ਉੱਖੜ ਜਾ ਅਤੇ ਸਮੁੰਦਰ ਵਿੱਚ ਜਾ ਡਿੱਗ’ ਅਤੇ ਆਪਣੇ ਮਨ ਵਿੱਚ ਸ਼ੱਕ ਨਾ ਕਰੇ, ਸਗੋਂ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋ ਜਾਂਦਾ ਹੈ ਤਾਂ ਉਸ ਦੇ ਲਈ ਹੋ ਜਾਵੇਗਾ।
Explore ਮਰਕੁਸ 11:23
3
ਮਰਕੁਸ 11:25
ਜਦੋਂ ਤੁਸੀਂ ਖੜ੍ਹੇ ਹੋ ਕੇ ਪ੍ਰਾਰਥਨਾ ਕਰੋ ਅਤੇ ਜੇ ਤੁਹਾਡਾ ਕਿਸੇ ਨਾਲ ਕੋਈ ਵਿਰੋਧ ਹੋਵੇ ਤਾਂ ਤੁਸੀਂ ਮਾਫ਼ ਕਰ ਦਿਓ ਤਾਂਕਿ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਤੁਹਾਨੂੰ ਮਾਫ਼ ਕਰੇ।
Explore ਮਰਕੁਸ 11:25
4
ਮਰਕੁਸ 11:22
ਯਿਸੂ ਨੇ ਉਨ੍ਹਾਂ ਨੂੰ ਕਿਹਾ,“ਪਰਮੇਸ਼ਰ ਉੱਤੇ ਵਿਸ਼ਵਾਸ ਰੱਖੋ।
Explore ਮਰਕੁਸ 11:22
5
ਮਰਕੁਸ 11:17
ਫਿਰ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ,“ਕੀ ਇਹ ਨਹੀਂ ਲਿਖਿਆ ਹੈ ਕਿ ਮੇਰਾ ਘਰ ਸਭ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ?ਪਰ ਤੁਸੀਂ ਇਸ ਨੂੰ ਡਾਕੂਆਂ ਦੀ ਗੁਫਾ ਬਣਾ ਦਿੱਤਾ ਹੈ।”
Explore ਮਰਕੁਸ 11:17
6
ਮਰਕੁਸ 11:9
ਅੱਗੇ ਅਤੇ ਪਿੱਛੇ ਚੱਲਣ ਵਾਲੇ ਉੱਚੀ ਅਵਾਜ਼ ਨਾਲ ਪੁਕਾਰ ਰਹੇ ਸਨ: ਹੋਸੰਨਾ! ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ!
Explore ਮਰਕੁਸ 11:9
7
ਮਰਕੁਸ 11:10
ਧੰਨ ਹੈ ਸਾਡੇ ਪਿਤਾ ਦਾਊਦ ਦਾ ਰਾਜ ਜੋ ਆ ਰਿਹਾ ਹੈ! ਪਰਮਧਾਮ ਵਿੱਚ ਹੋਸੰਨਾ!
Explore ਮਰਕੁਸ 11:10
Home
Bible
Plans
Videos