1
ਮਰਕੁਸ 9:23
Punjabi Standard Bible
PSB
ਯਿਸੂ ਨੇ ਉਸ ਨੂੰ ਕਿਹਾ,“ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲੇ ਲਈ ਸਭ ਕੁਝ ਸੰਭਵ ਹੈ।”
Compare
Explore ਮਰਕੁਸ 9:23
2
ਮਰਕੁਸ 9:24
ਬੱਚੇ ਦੇ ਪਿਤਾ ਨੇ ਤੁਰੰਤ ਗਿੜਗੜਾ ਕੇ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ! ਮੇਰੇ ਅਵਿਸ਼ਵਾਸ ਦਾ ਹੱਲ ਕਰੋ।”
Explore ਮਰਕੁਸ 9:24
3
ਮਰਕੁਸ 9:28-29
ਜਦੋਂ ਯਿਸੂ ਘਰ ਵਿੱਚ ਆਇਆ ਤਾਂ ਉਸ ਦੇ ਚੇਲਿਆਂ ਨੇ ਉਸ ਨੂੰ ਇਕਾਂਤ ਵਿੱਚ ਉਸ ਨੂੰ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਾ ਕੱਢ ਸਕੇ?” ਉਸ ਨੇ ਉਨ੍ਹਾਂ ਨੂੰ ਕਿਹਾ,“ਇਹ ਜਾਤੀ ਪ੍ਰਾਰਥਨਾ ਅਤੇ ਵਰਤਤੋਂ ਬਿਨਾਂ ਹੋਰ ਕਿਸੇ ਤਰ੍ਹਾਂ ਨਹੀਂ ਨਿੱਕਲ ਸਕਦੀ।”
Explore ਮਰਕੁਸ 9:28-29
4
ਮਰਕੁਸ 9:50
“ਨਮਕ ਚੰਗਾ ਹੈ ਪਰ ਜੇ ਨਮਕ ਬੇਸੁਆਦ ਹੋ ਜਾਵੇ ਤਾਂ ਤੁਸੀਂ ਉਸ ਨੂੰ ਕਾਹਦੇ ਨਾਲ ਸੁਆਦਲਾ ਕਰੋਗੇ? ਆਪਣੇ ਵਿੱਚ ਨਮਕ ਰੱਖੋ ਅਤੇ ਆਪਸ ਵਿੱਚ ਮੇਲ-ਮਿਲਾਪ ਨਾਲ ਰਹੋ।”
Explore ਮਰਕੁਸ 9:50
5
ਮਰਕੁਸ 9:37
“ਜੋ ਕੋਈ ਅਜਿਹੇ ਬੱਚਿਆਂ ਵਿੱਚੋਂ ਇੱਕ ਨੂੰ ਮੇਰੇ ਨਾਮ ਵਿੱਚ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਸਵੀਕਾਰ ਕਰਦਾ ਹੈ।”
Explore ਮਰਕੁਸ 9:37
6
ਮਰਕੁਸ 9:41
“ਜੋ ਕੋਈ ਮੇਰੇ ਨਾਮ ਵਿੱਚ ਤੁਹਾਨੂੰ ਪੀਣ ਲਈ ਪਾਣੀ ਦਾ ਇੱਕ ਪਿਆਲਾ ਇਸ ਕਰਕੇ ਦੇਵੇ ਕਿ ਤੁਸੀਂ ਮਸੀਹ ਦੇ ਹੋ, ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਕਦੇ ਨਾ ਗੁਆਵੇਗਾ।
Explore ਮਰਕੁਸ 9:41
7
ਮਰਕੁਸ 9:42
“ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਵੀ ਠੋਕਰ ਖੁਆਵੇ, ਉਸ ਦੇ ਲਈ ਇਹ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਇੱਕ ਵੱਡੀ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਂਦਾ।
Explore ਮਰਕੁਸ 9:42
8
ਮਰਕੁਸ 9:47
ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਕੱਢ ਸੁੱਟ। ਤੇਰੇ ਲਈ ਕਾਣਾ ਹੋ ਕੇ ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਇਸ ਨਾਲੋਂ ਚੰਗਾ ਹੈ ਕਿ ਦੋ ਅੱਖਾਂ ਹੁੰਦੇ ਹੋਏ ਨਰਕਵਿੱਚ ਸੁੱਟਿਆ ਜਾਵੇਂ
Explore ਮਰਕੁਸ 9:47
Home
Bible
Plans
Videos