1
ਫਿਲੇਮੋਨ 1:6
Punjabi Standard Bible
PSB
ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਉਸ ਹਰੇਕ ਭਲਾਈ ਦੀ ਪਛਾਣ ਦੁਆਰਾ ਜਿਹੜੀ ਸਾਡੇ ਵਿੱਚ ਹੈ, ਮਸੀਹ ਦੇ ਲਈ ਪ੍ਰਭਾਵਸ਼ਾਲੀ ਹੋਵੇ।
Compare
Explore ਫਿਲੇਮੋਨ 1:6
2
ਫਿਲੇਮੋਨ 1:7
ਹੇ ਭਾਈ, ਤੇਰੇ ਪ੍ਰੇਮ ਦੇ ਕਾਰਨ ਮੈਨੂੰ ਬਹੁਤ ਅਨੰਦ ਅਤੇ ਉਤਸ਼ਾਹ ਮਿਲਿਆ, ਕਿਉਂਕਿ ਤੇਰੇ ਕਰਕੇ ਸੰਤਾਂ ਦੇ ਮਨ ਤਾਜ਼ਾ ਹੋਏ ਹਨ।
Explore ਫਿਲੇਮੋਨ 1:7
3
ਫਿਲੇਮੋਨ 1:4
ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੈਨੂੰ ਯਾਦ ਕਰਦਿਆਂ ਹਮੇਸ਼ਾ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ।
Explore ਫਿਲੇਮੋਨ 1:4