1
ਫ਼ਿਲਿੱਪੀਆਂ 3:13-14
Punjabi Standard Bible
PSB
ਹੇ ਭਾਈਓ, ਮੈਂ ਇਹ ਨਹੀਂ ਸੋਚਦਾ ਕਿ ਮੈਂ ਪ੍ਰਾਪਤ ਕਰ ਲਿਆ ਹੈ, ਪਰ ਕੇਵਲ ਇਹ ਕਿ ਪਿਛਲੀਆਂ ਗੱਲਾਂ ਨੂੰ ਭੁੱਲ ਕੇ ਉਨ੍ਹਾਂ ਗੱਲਾਂ ਵੱਲ ਵਧਦਾ ਜਾਂਦਾ ਹਾਂ ਜੋ ਅੱਗੇ ਹਨ। ਮੈਂ ਨਿਸ਼ਾਨੇ ਵੱਲ ਵਧਦਾ ਜਾਂਦਾ ਹਾਂ ਤਾਂਕਿ ਮਸੀਹ ਯਿਸੂ ਵਿੱਚ ਪਰਮੇਸ਼ਰ ਦੀ ਸਵਰਗੀ ਬੁਲਾਹਟ ਦੇ ਇਨਾਮ ਨੂੰ ਪ੍ਰਾਪਤ ਕਰਾਂ।
Compare
Explore ਫ਼ਿਲਿੱਪੀਆਂ 3:13-14
2
ਫ਼ਿਲਿੱਪੀਆਂ 3:10-11
ਮੈਂ ਚਾਹੁੰਦਾ ਹਾਂ ਕਿ ਮੈਂ ਮਸੀਹ ਨੂੰ, ਉਸ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਸਾਂਝੀ ਹੋਣ ਨੂੰ ਜਾਣਾਂ ਅਤੇ ਉਸ ਦੀ ਮੌਤ ਦੀ ਸਮਾਨਤਾ ਵਿੱਚ ਬਦਲਦਾ ਜਾਵਾਂ ਤਾਂਕਿ ਮੈਂ ਕਿਸੇ ਤਰ੍ਹਾਂ ਮੁਰਦਿਆਂ ਦੇ ਪੁਨਰ-ਉਥਾਨ ਨੂੰ ਪ੍ਰਾਪਤ ਕਰ ਸਕਾਂ।
Explore ਫ਼ਿਲਿੱਪੀਆਂ 3:10-11
3
ਫ਼ਿਲਿੱਪੀਆਂ 3:8
ਬਲਕਿ ਇਸ ਤੋਂ ਵੀ ਵਧਕੇ, ਮੈਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾ ਦੇ ਕਾਰਨ ਸਭ ਗੱਲਾਂ ਨੂੰ ਹਾਨੀ ਦੀਆਂ ਸਮਝਦਾ ਹਾਂ ਜਿਸ ਦੀ ਖਾਤਰ ਮੈਂ ਸਭਨਾਂ ਗੱਲਾਂ ਦੀ ਹਾਨੀ ਝੱਲੀ; ਮੈਂ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਤਾਂਕਿ ਮੈਂ ਮਸੀਹ ਨੂੰ ਪਾ ਲਵਾਂ
Explore ਫ਼ਿਲਿੱਪੀਆਂ 3:8
4
ਫ਼ਿਲਿੱਪੀਆਂ 3:7
ਪਰ ਜੋ ਗੱਲਾਂ ਮੇਰੇ ਲਾਭ ਦੀਆਂ ਸਨ ਉਨ੍ਹਾਂ ਨੂੰ ਮੈਂ ਮਸੀਹ ਦੀ ਖਾਤਰ ਹਾਨੀ ਦੀਆਂ ਸਮਝਿਆ।
Explore ਫ਼ਿਲਿੱਪੀਆਂ 3:7