1
ਪਰਕਾਸ਼ 1:8
Punjabi Standard Bible
PSB
ਪ੍ਰਭੂ ਪਰਮੇਸ਼ਰ ਕਹਿੰਦਾ ਹੈ,“ਮੈਂ ਹੀ ਅਲਫਾ ਅਤੇ ਓਮੇਗਾਹਾਂ; ਉਹ ਸਰਬ-ਸ਼ਕਤੀਮਾਨ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”
Compare
Explore ਪਰਕਾਸ਼ 1:8
2
ਪਰਕਾਸ਼ 1:18
ਅਤੇ ਜੀਉਂਦਾ ਹਾਂ। ਮੈਂ ਮਰ ਗਿਆ ਸੀ ਅਤੇ ਵੇਖ, ਮੈਂ ਯੁਗੋ-ਯੁਗ ਜੀਉਂਦਾ ਹਾਂ; ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।
Explore ਪਰਕਾਸ਼ 1:18
3
ਪਰਕਾਸ਼ 1:3
ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ, ਕਿਉਂਕਿ ਸਮਾਂ ਨੇੜੇ ਹੈ।
Explore ਪਰਕਾਸ਼ 1:3
4
ਪਰਕਾਸ਼ 1:17
ਜਦੋਂ ਮੈਂ ਉਸ ਨੂੰ ਵੇਖਿਆ ਤਾਂ ਇੱਕ ਮੁਰਦੇ ਵਾਂਗ ਉਸ ਦੇ ਪੈਰਾਂ 'ਤੇ ਡਿੱਗ ਪਿਆ। ਤਦ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ,“ਨਾ ਡਰ! ਮੈਂ ਹੀ ਪਹਿਲਾ ਅਤੇ ਆਖਰੀ
Explore ਪਰਕਾਸ਼ 1:17
5
ਪਰਕਾਸ਼ 1:7
ਵੇਖੋ, ਉਹ ਬੱਦਲਾਂ ਉੱਤੇ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ ਅਤੇ ਉਹ ਵੀ ਵੇਖਣਗੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ, ਆਮੀਨ।
Explore ਪਰਕਾਸ਼ 1:7