1
ਆਮੋਸ 7:14-15
ਪਵਿੱਤਰ ਬਾਈਬਲ
PERV
ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ। ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’
Compare
Explore ਆਮੋਸ 7:14-15
2
ਆਮੋਸ 7:8
ਯਹੋਵਾਹ ਨੇ ਮੈਨੂੰ ਇਹ ਵਿਖਾਇਆ, “ਆਮੋਸ! ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਸਾਹਲ!” ਫ਼ਿਰ ਮੇਰੇ ਪ੍ਰਭੂ ਨੇ ਆਖਿਆ, “ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
Explore ਆਮੋਸ 7:8