1
ਆਮੋਸ 8:11
ਪਵਿੱਤਰ ਬਾਈਬਲ
PERV
ਯਹੋਵਾਹ ਮੇਰਾ ਸੁਆਮੀ ਆਖਦਾ ਹੈ: “ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
Compare
Explore ਆਮੋਸ 8:11
2
ਆਮੋਸ 8:12
ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ।
Explore ਆਮੋਸ 8:12