1
ਕੂਚ 1:17
ਪਵਿੱਤਰ ਬਾਈਬਲ
PERV
ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।
Compare
Explore ਕੂਚ 1:17
2
ਕੂਚ 1:12
ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।
Explore ਕੂਚ 1:12
3
ਕੂਚ 1:20-21
ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।
Explore ਕੂਚ 1:20-21
4
ਕੂਚ 1:8
ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
Explore ਕੂਚ 1:8
Home
Bible
Plans
Videos