1
ਕੂਚ 24:17-18
ਪਵਿੱਤਰ ਬਾਈਬਲ
PERV
ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ। ਤਾਂ ਮੂਸਾ ਪਰਬਤ ਉੱਤੇ ਹੋਰ ਉਤਾਂਹ ਬੱਦਲ ਵਿੱਚ ਗਿਆ। ਮੂਸਾ ਪਰਬਤ ਉੱਤੇ 40 ਦਿਨ 40 ਰਾਤਾਂ ਰਿਹਾ।
Compare
Explore ਕੂਚ 24:17-18
2
ਕੂਚ 24:16
ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।
Explore ਕੂਚ 24:16
3
ਕੂਚ 24:12
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿੱਖਾ ਸੱਕੇਂ।”
Explore ਕੂਚ 24:12
Home
Bible
Plans
Videos