ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।”
ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।