1
ਮੱਤੀ ਦੀ ਇੰਜੀਲ 14:30-31
ਪਵਿੱਤਰ ਬਾਈਬਲ
PERV
ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!” ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
Compare
Explore ਮੱਤੀ ਦੀ ਇੰਜੀਲ 14:30-31
2
ਮੱਤੀ ਦੀ ਇੰਜੀਲ 14:30
ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
Explore ਮੱਤੀ ਦੀ ਇੰਜੀਲ 14:30
3
ਮੱਤੀ ਦੀ ਇੰਜੀਲ 14:27
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
Explore ਮੱਤੀ ਦੀ ਇੰਜੀਲ 14:27
4
ਮੱਤੀ ਦੀ ਇੰਜੀਲ 14:28-29
ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।” ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
Explore ਮੱਤੀ ਦੀ ਇੰਜੀਲ 14:28-29
5
ਮੱਤੀ ਦੀ ਇੰਜੀਲ 14:33
ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
Explore ਮੱਤੀ ਦੀ ਇੰਜੀਲ 14:33
6
ਮੱਤੀ ਦੀ ਇੰਜੀਲ 14:16-17
ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।” ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
Explore ਮੱਤੀ ਦੀ ਇੰਜੀਲ 14:16-17
7
ਮੱਤੀ ਦੀ ਇੰਜੀਲ 14:18-19
ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।” ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
Explore ਮੱਤੀ ਦੀ ਇੰਜੀਲ 14:18-19
8
ਮੱਤੀ ਦੀ ਇੰਜੀਲ 14:20
ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
Explore ਮੱਤੀ ਦੀ ਇੰਜੀਲ 14:20