1
ਮੱਤੀ ਦੀ ਇੰਜੀਲ 25:40
ਪਵਿੱਤਰ ਬਾਈਬਲ
PERV
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
Compare
Explore ਮੱਤੀ ਦੀ ਇੰਜੀਲ 25:40
2
ਮੱਤੀ ਦੀ ਇੰਜੀਲ 25:21
“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Explore ਮੱਤੀ ਦੀ ਇੰਜੀਲ 25:21
3
ਮੱਤੀ ਦੀ ਇੰਜੀਲ 25:29
ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
Explore ਮੱਤੀ ਦੀ ਇੰਜੀਲ 25:29
4
ਮੱਤੀ ਦੀ ਇੰਜੀਲ 25:13
“ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ।
Explore ਮੱਤੀ ਦੀ ਇੰਜੀਲ 25:13
5
ਮੱਤੀ ਦੀ ਇੰਜੀਲ 25:35
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
Explore ਮੱਤੀ ਦੀ ਇੰਜੀਲ 25:35
6
ਮੱਤੀ ਦੀ ਇੰਜੀਲ 25:23
“ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’
Explore ਮੱਤੀ ਦੀ ਇੰਜੀਲ 25:23
7
ਮੱਤੀ ਦੀ ਇੰਜੀਲ 25:36
ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
Explore ਮੱਤੀ ਦੀ ਇੰਜੀਲ 25:36