1
ਮੱਤੀ ਦੀ ਇੰਜੀਲ 8:26
ਪਵਿੱਤਰ ਬਾਈਬਲ
PERV
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
Compare
Explore ਮੱਤੀ ਦੀ ਇੰਜੀਲ 8:26
2
ਮੱਤੀ ਦੀ ਇੰਜੀਲ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Explore ਮੱਤੀ ਦੀ ਇੰਜੀਲ 8:8
3
ਮੱਤੀ ਦੀ ਇੰਜੀਲ 8:10
ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।
Explore ਮੱਤੀ ਦੀ ਇੰਜੀਲ 8:10
4
ਮੱਤੀ ਦੀ ਇੰਜੀਲ 8:13
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
Explore ਮੱਤੀ ਦੀ ਇੰਜੀਲ 8:13
5
ਮੱਤੀ ਦੀ ਇੰਜੀਲ 8:27
ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”
Explore ਮੱਤੀ ਦੀ ਇੰਜੀਲ 8:27