1
ਮੱਤੀ ਦੀ ਇੰਜੀਲ 9:37-38
ਪਵਿੱਤਰ ਬਾਈਬਲ
PERV
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ। ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
Compare
Explore ਮੱਤੀ ਦੀ ਇੰਜੀਲ 9:37-38
2
ਮੱਤੀ ਦੀ ਇੰਜੀਲ 9:13
ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
Explore ਮੱਤੀ ਦੀ ਇੰਜੀਲ 9:13
3
ਮੱਤੀ ਦੀ ਇੰਜੀਲ 9:36
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।
Explore ਮੱਤੀ ਦੀ ਇੰਜੀਲ 9:36
4
ਮੱਤੀ ਦੀ ਇੰਜੀਲ 9:12
ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।
Explore ਮੱਤੀ ਦੀ ਇੰਜੀਲ 9:12
5
ਮੱਤੀ ਦੀ ਇੰਜੀਲ 9:35
ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
Explore ਮੱਤੀ ਦੀ ਇੰਜੀਲ 9:35