1
ਮੀਕਾਹ 7:18
ਪਵਿੱਤਰ ਬਾਈਬਲ
PERV
ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।
Compare
Explore ਮੀਕਾਹ 7:18
2
ਮੀਕਾਹ 7:7
ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।
Explore ਮੀਕਾਹ 7:7
3
ਮੀਕਾਹ 7:19
ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।
Explore ਮੀਕਾਹ 7:19